ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੇਸ਼ ਕੀਤੀ ਗਈ ਚਾਰਜਸ਼ੀਟ ‘ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ
ADGP LK ਯਾਦਵ ਦੀ ਅਗਵਾਈ ਵਾਲੀ SIT ਵਲੋਂ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੇਸ਼ ਕੀਤੀ ਗਈ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦੇ ਸਬੰਧ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣਾ ਪੱਖ ਰੱਖਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ ਹਨ। ਉਹਨਾਂ ਦਾ ਇਸ ਮੁੱਦੇ ‘ਤੇ ਕਹਿਣਾ ਹੈ ਕਿ ਝੂਠ […]