ਹੋਰ 24 ਘੰਟਿਆਂ ਲਈ ਬੰਦ ਰਹੇਗਾ ਇੰਟਰਨੈਟ, ਪੰਜਾਬ ਸਰਕਾਰ ਨੇ ਵਧਾਈ ਪਾਬੰਦੀ
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੰਜਾਬ ਪੁਲਿਸ ਪੱਬਾ ਭਾਰ ਹੈ ਅਤੇ ਲਗਾਤਾਰ ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ । ਇਸੇ ਦੌਰਾਨ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਫਲੈਗ ਮਾਰਚ ਕੀਤਾ ਜਾ ਰਿਹਾ। ਉਧਰ, ਪੰਜਾਬ ਸਰਕਾਰ ਨੇ ਮਾਹੌਲ ਹੋਰ ਵਿਗੜਣ ਤੋਂ ਰੋਕਣ ਲਈ ਇੰਟਰਨੈਟ ਉਤੇ ਲਗਾਈ ਗਈ ਪਾਬੰਦੀ ਕੱਲ੍ਹ ਯਾਨੀ […]