December 4, 2023
Punjab

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਸ਼ਾਮਲ 2 ਗੈਂਗਸਟਰਾਂ ਦਾ ਕਤਲ, ਹੋਈ ਵੱਡੀ ਗੈਂਗਵਾਰ

ਇਸ ਵੇਲੇ ਦੀ ਵੱਡੀ ਖਬਰ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਤੋਂ ਸਾਹਮਣੇ ਆ ਰਹੀ ਹੈ। ਦਸ ਦਈਏ ਕਿ ਗੋਇੰਦਵਾਲ ਸਾਹਿਬ ਦੀ ਸੈਂਟਰਲ ਜੇਲ੍ਹ ਵਿਚ ਇਕ ਵੱਡੀ ਗੈਂਗਵਾਰ ਹੋਈ ਜਿਸ ਦੌਰਾਨ ਦੋ ਗੈਂਗਸਟਰਾਂ ਦਾ ਕਤਲ ਕਰ ਦਿੱਤਾ ਗਿਆ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਮਾਰੇ ਗਏ ਗੈਂਗਸਟਰ, ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਸਨ, ਜਦਕਿ […]

Read More
Politics Punjab

ਕਾਂਗਰਸ MP ਰਵਨੀਤ ਸਿੰਘ ਬਿੱਟੂ ਦੀ ਜਾਨ ਨੂੰ ਖ਼ਤਰਾ? ਮਿਲੀ ਧਮਕੀ

ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।  ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੀਨੀਅਰ ਕਾਂਗਰਸੀ ਲੀਡਰ ਰਵਨੀਤ ਬਿੱਟੂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਸੀਨੀਅਰ ਕਾਂਗਰਸੀ ਲੀਡਰ ਰਵਨੀਤ […]

Read More
Politics Punjab

ਕੋਟਕਪੂਰਾ ਗੋਲੀਬਾਰੀ ਦੀ ਜਾਂਚ ਕਰ ਰਹੀ ਸਿੱਟ ਵਲੋਂ ਪੇਸ਼ ਕੀਤੇ ਚਲਾਨ ਨੂੰ ਲੈਕੇ ਸੀ.ਐਮ. ਪੰਜਾਬ ਦਾ ਵੱਡਾ ਬਿਆਨ

ਕੋਟਕਪੂਰਾ ਗੋਲੀਬਾਰੀ ਦੀ ਜਾਂਚ ਕਰ ਰਹੀ ਸਿੱਟ ਵਲੋਂ ਫਰੀਦਕੋਟ ਦੀ ਅਦਾਲਤ ਵਿਚ ਸੱਤ ਹਜ਼ਾਰ ਪੰਨਿਆ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਚਲਾਨ ਦੇ ਵਿਚ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਜਦਕਿ ਪ੍ਰਕਾਸ਼ ਸਿੰਘ ਬਾਦਲ ਨੇ ਇਹਨਾਂ ਦੋਵਾਂ ਦੀ ਮਦਦ ਕੀਤੀ ਸੀ। ਹੁਣ ਸਭ ਦੀਆਂ ਨਜ਼ਰਾਂ ਮੁੱਖ […]

Read More
Politics Punjab

ਛਾਉਣੀ ’ਚ ਤਬਦੀਲ ਹੋਇਆ ਅਜਨਾਲਾ ਪੁਲਿਸ ਥਾਣਾ, ਆਪਣੇ ਸਾਥੀ ਨੂੰ ਰਿਹਾਅ ਕਰਵਾਉਣ ਲਈ ਆ ਰਹੇ ਅੰਮ੍ਰਿਤਪਾਲ ਸਿੰਘ

ਚਮਕੌਰ ਸਾਹਿਬ ਦੇ ਨੌਜਵਾਨ ਵਰਿੰਦਰ ਸਿੰਘ ਵਲੋਂ ਕੁੱਟਮਾਰ ਦੇ ਲਗਾਏ ਇਲਜ਼ਾਮਾਂ ਤੋਂ ਬਾਅਦ ਅਜਨਾਲਾ ਪੁਲਿਸ ਨੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ‘ਤੇ ਪਰਚਾ ਦਰਜ ਕਰਕੇ ਗ੍ਰਿਫ਼ਤਾਰੀ ਕੀਤੀ ਗਈ ਸੀ ਜਿਸ ਦੇ ਰੋਸ ਵਜੋਂ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਤੇ ਸਿੱਖ ਭਾਈਚਾਰੇ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾ […]

Read More
Crime Punjab

ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਠਭੇੜ, ਪੁਲਿਸ ਨੇ ਢੇਰ ਕੀਤੇ ਗੈਂਗਸਟਰ

ਖਬਰ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਦੇ ਮੇਨ ਬਾਜ਼ਾਰ ਤੋਂ ਸਾਹਮਣੇ ਆਈ ਹੈ। ਜਿਥੇ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਠਭੇੜ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਸੂਤਰਾਂ ਮੁਤਾਬਕ ਮੁਕਾਬਲੇ ਦੇ ਵਿਚ 2 ਗੈਂਗਸਟਰਾਂ ਨੂੰ ਢੇਰ ਕਰ ਦਿੱਤਾ ਗਿਆ ਹੈ, ਜਦਕਿ ਇਕ ਗੈਂਗਸਟਰ ਜ਼ਖਮੀ ਹੋਇਆ ਹੈ। ਪਰ ਪੁਲਿਸ ਨੇ ਅਜੇ ਤਕ ਕਿਸੇ ਗੈਂਗਸਟਰਾਂ ਦੇ ਮਾਰੇ ਜਾਣ ਦੀ ਪੁਸ਼ਟੀ […]

Read More
Politics Punjab

ਫੰਡ ਰੋਕਣ ਮਾਮਲੇ ‘ਤੇ ਕੇਂਦਰ-ਪੰਜਾਬ ਦੀ ਖੜਕੀ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤਾ ਜਵਾਬ

ਕੇਂਦਰ ਵਲੋਂ ਫੰਡਾਂ ਰੋਕਣ ਦੀ ਚੇਤਾਵਨੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਆਪਣਾ ਜਵਾਬ ਦੇ ਦਿੱਤਾ ਹੈ। ਕੇਂਦਰ ਦੀ ਚੇਤਾਵਨੀ ਦੇ ਉਲਟ ਹੁਣ ਸੂਬਾ ਸਰਕਾਰ ਨੇ ਕੇਂਦਰ ਨੂੰ ਚੁਣੌਤੀ ਦਿੱਤੀ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਵਿਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਹਨਾਂ ਕਿਹਾ ਕਿ ਅਸੀਂ ਵਰਲਡ […]

Read More
Politics Punjab

ਪੰਜਾਬ ਕੈਬਨਿਟ ਮੀਟਿੰਗ: ਬਜਟ ਸੈਸ਼ਨ ਦੀ ਤਾਰੀਖ ਦਾ ਐਲਾਨ, ਖ਼ੁਸ ਕਰਤੇ ਬੇਰੁਜ਼ਗਾਰ ਮੁਲਾਜ਼ਮ

ਪੰਜਾਬ ‘ਚ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿਚ ਕਈ ਅਹਿਮ ਏਜੰਡਿਆਂ ’ਤੇ ਮੋਹਰ ਲੱਗੀ ਹੈ। ਪ੍ਰੈੱਸ ਕਾਨਫਰੰਸ ‘ਚ ਜਾਣਕਾਰੀ ਦਿੰਦੇ ਹੋਏ ਸੀ.ਐਮ. ਭਗਵੰਤ ਮਾਨ ਨੇ ਕਿਹਾ ਕਿ 14417 ਵੱਖ-ਵੱਖ ਵਿਭਾਗਾ ਦੇ ਮੁਲਾਜ਼ਮਾ ਨੂੰ ਪੱਕਾ ਕੀਤਾ […]

Read More
Politics Punjab

ਨਵਜੋਤ ਸਿੱਧੂ ਨੂੰ ਚੈਲੰਜ ਕਰਨ ਵਾਲੇ ਪੁਲਿਸ ਮੁਲਾਜ਼ਮ ਸੰਦੀਪ ਸਿੰਘ ਨੇ ਕੀਤੀ ਖ਼ੁਦਕੁਸ਼ੀ

ਵੱਡੀ ਖ਼ਬਰ ਅੰਮ੍ਰਿਤਸਰ ਪੁਲਿਸ ਹੈੱਡ ਕਾਂਸਟੇਬਲ ਸੰਦੀਪ ਸਿੰਘ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।  ਪੁਲਿਸ ਅਧਿਕਾਰੀ ਵੱਲੋਂ ਇਕ ਸੁਸਾਇਡ ਨੋਟ ਲਿਖ ਕੇ ਆਪਣੇ ਘਰ ਦੇ ਕਮਰੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਸੰਦੀਪ ਸਿੰਘ ਵੱਲੋਂ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਕੁਝ ਸਪੱਸ਼ਟ ਨਹੀਂ ਹੋ ਸਕਿਆ ਹੈ।  ਸੁਸਾਇਡ ਨੋਟ ਬਾਰੇ ਪੁਲਿਸ ਅਜੇ ਕੋਈ […]

Read More
Politics Punjab

ਜਦੋਂ ਪ੍ਰਕਾਸ਼ ਬਾਦਲ ਦੇ ਦਸਤਖ਼ਤ ਦੀ ਕੀਮਤ ਸੀ ਉਦੋਂ ਤਾਂ ਕੀਤੇ ਨਹੀਂ, CM ਮਾਨ ਦਾ ਬਾਦਲਾਂ ‘ਤੇ ਵੱਡਾ ਹਮਲਾ

SGPC ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਲਾਈ ਜਾ ਰਹੀ ਦਸਤਖਤ ਮੁਹਿੰਮ ‘ਚ ਬੀਤੇ ਦਿਨੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਵੀ ਦਸਤਖਤ ਕਰਕੇ ਹਿੱਸਾ ਲਿਆ ਸੀ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਕਾਸ਼ ਬਾਦਲ ‘ਤੇ ਸ਼ਬਦੀ ਵਾਰ ਕਰਦਿਆਂ ਕਿਹਾ ਜਦੋਂ ਤੁਹਾਡੇ ਦਸਤਖ਼ਤਾਂ ਦੀ ਕੀਮਤ ਪੈਂਦੀ […]

Read More
Politics Punjab

ਕਾਨੂੰਨ ਵਿਵਸਥਾ ‘ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, NCB ਰਿਪੋਰਟ ਦਾ ਦਿੱਤਾ ਹਵਾਲਾ

ਇੱਕ ਸਾਲ ਤੋਂ ਵੀ ਘੱਟ ਸਮੇਂ ‘ਚ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਅਸੀਂ ਜੋ ਵੀ ਕੰਮ ਕੀਤਾ ਹੈ ਉਸਦੇ ਨਤੀਜੇ ਤੁਹਾਡੇ ਸਾਹਮਣੇ ਹਨ। NCB ਦੀ ਰਿਪੋਰਟ ਅਨੁਸਾਰ ਪੰਜਾਬ ‘ਚ ਅਪਰਾਧਿਕ ਮਾਮਲਿਆਂ ਦੀ ਗਿਣਤੀ ‘ਚ ਸੁਧਾਰ ਦੇਖਣ ਨੂੰ ਮਿਲਿਆ ਹੈ ਸਾਰੇ ਪੰਜਾਬ ਲਈ ਇਹ ਸ਼ੁਭ ਸੰਕੇਤ ਹਨ। ਖੁਸ਼ਹਾਲ ਪੰਜਾਬ ਵੱਲ ਅਸੀਂ ਲਗਾਤਾਰ ਵੱਧ ਰਹੇ ਹਾਂ। ਇਹਨਾਂ […]

Read More
X