December 4, 2023
Punjab

ਅੰਮ੍ਰਿਤਪਾਲ ਦੇ ਕਰੀਬੀਆਂ ‘ਤੇ ਪੁਲਿਸ ਦੀ ਕਾਰਵਾਈ, ਰਾਤੋ-ਰਾਤ ਕੀਤੇ ਗ੍ਰਿਫ਼ਤਾਰ

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਜਿਥੇ ਪੰਜਾਬ ਪੁਲਿਸ ਛਾਪੇ ਮਾਰ ਰਹੀ ਹੈ। ਉਥੇ ਹੀ ਦੂਜੇ ਪਾਸੇ ਪੁਲਿਸ ਵਲੋਂ ਅੰਮ੍ਰਿਤਪਾਲ ਦੇ ਸਾਥੀਆਂ ਅਤੇ ਕਰੀਬੀਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਕਲਸੀ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਤੋਂ […]

Read More
India Punjab

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅਸਾਮ ਲੈਕੇ ਪਹੁੰਚੀ ਪੰਜਾਬ ਪੁਲਿਸ, ਹੋਈ ਵੱਡੀ ਕਾਰਵਾਈ

ਜਿਥੇ ਇਕ ਪਾਸੇ ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ ਹੈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਥਾਂ-ਥਾਂ ਛਾਪੇਮਾਰੀ ਕਰ ਰਹੀ ਹੈ। ਉਥੇ ਹੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੇ ਸਾਥੀਆਂ ‘ਤੇ ਵੱਡੀ ਕਾਰਵਾਈ ਕਰ ਦਿੱਤੀ ਹੈ। ਪੁਲਿਸ, ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਅਸਾਮ ਲੈਕੇ ਪਹੁੰਚ ਗਈ ਹੈ। ਤਾਜ਼ਾ ਜਾਣਕਾਰੀ […]

Read More
Punjab

ਫਰਾਰ ਹੋਇਆ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ, ਪੁਲਿਸ ਨੇ ਐਲਾਨਿਆ ਭਗੌੜਾ

ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਫਰਾਰ ਹੋ ਗਿਆ ਹੈ। ਇਸ ਦੌਰਾਨ ਪੁਲਿਸ ਨੇ ਹੁਣ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨ ਦਿੱਤਾ ਹੈ। ਉਸ ਦੀ ਗ੍ਰਿਫਤਾਰੀ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 78 ਨੇ ਸਾਥੀ ਗ੍ਰਿਫ਼ਤਾਰ ਕੀਤੇ ਹਨ ਜਿੰਨਾ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ […]

Read More
Politics Punjab

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਗਰਮਾਈ ਸਿਆਸਤ, ਵਰ੍ਹੇ ਕਾਂਗਰਸੀ ਲੀਡਰ

‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾ ਗਰਮਾਈ ਹੋਈ ਹੈ। ਵਿਰੋਧੀ ਪਾਰਟੀਆਂ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਪਾਰਟੀ ਦੇ ਵੱਡੇ ਲੀਡਰਾਂ ਵਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਬਿਆਨ ਦਿੱਤੇ ਗਏ ਹਨ। ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ […]

Read More
Punjab

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਗ੍ਰਿਫ਼ਤਾਰ, ਮੁੜ ਗਰਮਾਏਗਾ ਪੰਜਾਬ ਦਾ ਮਾਹੌਲ?

ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਗੁਰਿੰਦਰਪਾਲ ਸਿੰਘ ਔਜਲਾ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲ ਜਾਣਕਾਰੀ ਮੁਤਾਬਕ ‘ਵਾਰਿਸ ਪੰਜਾਬ ਦੇ’ ਗੁਰਿੰਦਰਪਾਲ ਔਜਲਾ ਨੂੰ ਪੁਲਿਸ ਜਲੰਧਰ ਵੱਲੋਂ ਦਰਜ ਕੀਤੇ ਗਏ ਪੁਰਾਣੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ […]

Read More
Crime Punjab

ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫਵਾਹਾਂ ਨੂੰ ਲੈਕੇ ਸਖ਼ਤ ਪੰਜਾਬ ਪੁਲਿਸ, ਦਿੱਤੀ ਚੇਤਾਵਨੀ

ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਫਵਾਹਾਂ ਨੂੰ ਸਖ਼ਤੀ ਨਾਲ ਲੈਂਦਿਆਂ ਪੰਜਾਬ ਪੁਲਿਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ।  ਪੁਲਿਸ ਪ੍ਰਸ਼ਾਸਨ ਨੇ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਇਸ ’ਚ ਸ਼ਾਮਲ ਪਾਇਆ ਜਾਵੇਗਾ, ਉਸ ਦੇ ਖ਼ਿਲਾਫ਼ ਸੂਬਾ ਪੁਲਿਸ ਵੱਲੋਂ ਸਖ਼ਤ ਤੋਂ ਸਖ਼ਤ […]

Read More
Crime Politics Punjab

ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰੇਗੀ ਪੁਲਿਸ, ਮਿਲਿਆ ਭਰੋਸਾ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਮਰਥਕ ਕੁੱਟਮਾਰ ਦੇ ਇਲਜ਼ਾਮਾਂ ਕਾਰਨ ਗ੍ਰਿਫ਼ਤਾਰ ਕੀਤੇ ਗਏ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਵਾਉਣ ਲਈ ਅਜਨਾਲਾ ਥਾਣੇ ਬਾਹਰ ਧਰਨਾ ਲਗਾਕੇ ਬੈਠੇ ਕੀਤੇ ਸੀ ਅਤੇ ਉਹਨਾਂ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਤੂਫਾਨ ਸਿੰਘ ‘ਤੇ ਦਰਜ ਪਰਚਾ ਰੱਦ ਕੀਤਾ ਜਾਵੇ। ਇਸ ਮਾਮਲੇ ਵਿਚ ਅਜਨਾਲਾ […]

Read More
Punjab

DGP ਗੌਰਵ ਯਾਦਵ ਦਾ ਅਹਿਮ ਫ਼ੈਸਲਾ, ਕਾਨੂੰਨ ਵਿਵਸਥਾ ਨੂੰ ਹੋਰ ਸਹੀ ਕਰਨ ਲਈ ਚੁੱਕਿਆ ਵੱਡਾ ਕਦਮ

ਸੂਬੇ ਨੂੰ ਅਪਰਾਧੀਆਂ ਅਤੇ ਗੈਂਗਸਟਰਾਂ ਤੋਂ ਮੁਕਤ ਬਣਾਉਣ ਦੇ ਮਕਸਦ ਦੇ ਨਾਲ-ਨਾਲ ਨਾਗਰਿਕਾਂ ਦੀ ਬਿਹਤਰ ਸੁਰੱਖਿਆ ਲਈ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਦੀ ਪੁਲਿਸ ਫੋਰਸ ਨੂੰ ਅਪਗ੍ਰੇਡ ਕਰਨ ਲਈ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਡੀ. ਜੀ. ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਪੰਜਾਬ ਭਰ […]

Read More
Punjab

ਚੰਡੀਗੜ੍ਹ ਪੁਲਿਸ ਦਾ ਐਕਸ਼ਨ, ਮੋਰਚੇ ਦੌਰਾਨ ਚੰਡੀਗੜ੍ਹ ‘ਚ ਝੜਪ ਕਰਨ ਵਾਲਿਆਂ ਦੀ ਤਸਵੀਰਾਂ ਕੀਤੀਆਂ ਜਨਤਕ, ਪਛਾਣ ਕਰਨ ਵਾਲੇ ਨੂੰ ਮਿਲੇਗਾ ਇਨਾਮ

ਬੰਦੀ ਸਿੰਘਾਂ ਦੀ ਰਿਹਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵੱਲ ਕੂਚ ਰਹੇ ਪ੍ਰਦਰਸ਼ਨਕਾਰੀਆਂ ਦੀ ਲੰਘੇ ਬੁੱਧਵਾਰ ਨੂੰ ਪੁਲਿਸ ਨਾਲ ਝੜਪ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵਲੋਂ ਮੋਰਚੇ ਦੇ ਆਗੂਆਂ ‘ਤੇ ਪਰਚਾ ਦਰਜ ਕੀਤਾ ਗਿਆ। ਇਸ ਦੌਰਾਨ ਹੁਣ ਚੰਡੀਗੜ੍ਹ ਪੁਲਿਸ ਨੇ ਉਹਨਾਂ ਨਾਲ ਝੜਪ ਕਰਨ ਵਾਲਿਆਂ ਦੀ ਪਛਾਣ ਕਰ ਲਈ ਹੈ। […]

Read More
Punjab

ਕੌਮੀ ਇਨਸਾਫ਼ ਮੋਰਚਾ: ਅੱਜ ਵੀ ਚੰਡੀਗੜ੍ਹ ਵੱਲ ਕੂਚ ਕਰਨਗੇ ਆਗੂ, ਚੰਡੀਗੜ੍ਹ-ਮੋਹਾਲੀ ਬਾਰਡਰ ਪੁਲਿਸ ਨੇ ਵਧਾਈ ਸੁਰੱਖਿਆ

ਲੰਘੇ ਬੁੱਧਵਾਰ ਨੂੰ ਚੰਡੀਗੜ੍ਹ ਜਾਣ ਦੀ ਕੋਸ਼ਿਸ਼ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਦੀ ਹੋਈ ਹਿੰਸਕ ਝੜਪ ਤੋਂ ਬਾਅਦ ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਬਾਰਡਰ ਨਜ਼ਦੀਕ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ।  ਇੱਕ ਦਿਨ ਪਹਿਲਾਂ, ਪੁਲਿਸ ਦੇ ਲਾਠੀਚਾਰਜ ਦੌਰਾਨ ਰੋਹ ਵਿਚ ਆਏ ਪ੍ਰਦਰਸ਼ਨਕਾਰੀਆਂ ਨੇ ਭੰਨਤੋੜ ਕੀਤੀ ਸੀ ਜਿਸ ਵਿਚ ਘੱਟੋ-ਘੱਟ 7 ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ, ਜਿਸ ਤੋਂ […]

Read More
X