December 4, 2023
Politics Punjab

“CM ਦਾ ਮਤਲਬ Chief Minister ਹੁੰਦਾ ਨਾ ਕਿ Comedy Man”, ਮਾਨ ‘ਤੇ ਵੱਡੀ ਗੱਲ ਆਖ ਗਏ ਸੁਖਬੀਰ ਬਾਦਲ

ਚੰਡੀਗੜ੍ਹ ‘ਚ ਤਾਇਨਾਤ ਐੱਸ.ਐੱਸ.ਪੀ. ਕੁਲਦੀਪ ਸਿੰਘ ਚਾਹਲ ਨੂੰ ਹਟਾਏ ਜਾਣ ਦੇ ਮਾਮਲੇ ‘ਤੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਇਸ ਮੁੱਦੇ ਨੂੰ ਲੈਕੇ ਜਿਥੇ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਸੀ ਉਥੇ ਹੀ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ […]

Read More
Politics Punjab

ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਦੀ ਹੋ ਰਹੀ ਤਿਆਰੀ, ‘ਆਪ’ ਹਾਈਕਮਾਂਡ ਲੈ ਸਕਦੀ ਵੱਡਾ ਫੈਸਲਾ

ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵਿਧਾਨ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਦੀ ਤਿਆਰੀ ਹੈ। ਪੰਜਾਬ ਕੈਬਨਿਟ ਵਿੱਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ‘ਆਪ’ ਦੀ ਹਾਈਕਮਾਂਡ ਨੇ ਇਸ ‘ਤੇ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਫੇਰਬਦਲ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ […]

Read More
Politics Punjab

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਕਰਾਰਾ ਜਵਾਬ, ਕਮਲਜੀਤ ਬਰਾੜ ਵਲੋਂ ਲਗਾਏ ਇਲਜ਼ਾਮਾਂ ‘ਤੇ ਤੋੜੀ ਚੁੱਪੀ

ਸਾਬਕਾ ਕਾਂਗਰਸੀ ਆਗੂ ਕਮਲਜੀਤ ਬਰਾੜ ਵੱਲੋਂ ਲਗਾਏ ਇਲਜ਼ਾਮਾਂ ‘ਤੇ ਚੁੱਪੀ ਤੋੜਦਿਆਂ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਵੱਡਾ ਬਿਆਨ ਜਾਰੀ ਕਰ ਦਿੱਤਾ ਹੈ। ਦਰਅਸਲ, ਰਾਜਾ ਵੜਿੰਗ ਅੱਜ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਨਵ-ਨਿਯੁਕਤ ਜ਼ਿਲ੍ਹਾ-ਪ੍ਰਧਾਨਾਂ ਨਾਲ ਮੀਟਿੰਗ ਕਰਨ ਪਹੁੰਚੇ ਸਨ ਜਿਥੇ ਪੱਤਰਕਾਰਾਂ ਵਲੋਂ ਸਵਾਲ ਕੀਤਾ ਗਿਆ ਕਿ ਕਮਲਜੀਤ ਬਰਾੜ ਨੇ ਤੁਹਾਡੇ ‘ਤੇ ਇਹ ਇਲਜ਼ਾਮ ਲਗਾਏ ਹਨ […]

Read More
Entertainment Politics Punjab

ਮੂਸੇਵਾਲਾ ਕਤਲ ਮਾਮਲੇ ’ਚ ਦਿਲਜੀਤ ਦੁਸਾਂਝ ਦਾ ਵੱਡਾ ਦਾਅਵਾ, ਮੇਰੇ ਹਿਸਾਬ ਨਾਲ 100% ਸਰਕਾਰ ਦੀ ਗ਼ਲਤੀ…

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਵਿਚ ਸਰਕਾਰ ਲਗਾਤਾਰ ਸਵਾਲਾਂ ਦੇ ਘੇਰੇ ਵਿਚ ਆ ਰਹੀ ਹੈ। ਸਿਆਸੀ ਲੀਡਰਾਂ ਤੋਂ ਇਲਾਵਾ ਹੁਣ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਵੀ ਇਸ ਮਾਮਲੇ ‘ਤੇ ਪ੍ਰਤੀਕਿਰਿਆ ਦੇਕੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ ਅਤੇ ਹੁਣ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੁਸਾਂਝ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਖੁੱਲ੍ਹ ਕੇ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ […]

Read More
Politics Punjab

Gangster ਗੋਲਡੀ ਬਰਾੜ ਨਹੀਂ ਹੋਇਆ ਗ੍ਰਿਫ਼ਤਾਰ, CM ਮਾਨ ਦੇ ਝੂਠ ਤੋਂ ਉੱਠਿਆ ਪਰਦਾ!

CM ਭਗਵੰਤ ਮਾਨ ਦਾ ਪੰਜਾਬ ਨੂੰ ਗੁੰਮਰਾਹ ਕਰਨਾ ਮੰਦਭਾਗਾ ਹੈ। ਭਗਵੰਤ ਮਾਨ ਦੀ ਕਿਸੇ ਵੀ ਗੱਲ ਦਾ ਭਰੋਸਾ ਨਹੀਂ ਹੈ। ਗੋਲਡੀ ਬਰਾੜ ਗ੍ਰਿਫ਼ਤਾਰ ਨਹੀਂ ਹੋਇਆ ਹੈ ਅਤੇ ਉਸਨੂੰ ਫੜਨਾ ਇੰਨਾ ਸੌਖਾ ਨਹੀਂ ਹੈ। ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦਾ ਜਿੰਨਾਂ ਨੇ ਫੇਸਬੁੱਕ ’ਤੇ ਇਕ ਵੀਡੀਓ ਸਾਂਝੀ ਕਰਦਿਆਂ ਬਿਆਨ ਜਾਰੀ […]

Read More
Politics Punjab

CM ਮਾਨ ਨੂੰ ਪੁੱਠਾ ਬੋਲਣ ਵਾਲੇ ਵਿਰੋਧੀਆਂ ਦੀ ਆਈ ਸ਼ਾਮਤ, ਪਤਨੀ ਗੁਰਪ੍ਰੀਤ ਦਾ ਵੱਡਾ ਬਿਆਨ

ਉਂਝ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਕੱਲੇ ਹੀ ਵਿਰੋਧੀਆਂ ਨੂੰ ਜਵਾਬ ਦੇਣ ਲਈ ਕਾਫੀ ਹਨ ਪਰ ਹੁਣ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨੇ ਵੀ ਸੀ.ਐਮ. ਮਾਨ ਦੇ ਵਿਰੋਧ ਵਿਚ ਬਿਆਨ ਦੇਣ ਵਾਲੇ ਵਿਰੋਧੀਆਂ ਨੂੰ ਕਰਾਰਾ ਜਵਾਬ ਦੇਣਾ ਸ਼ੁਰੂ ਕਰ ਦਿੱਤਾ ਹੈ। ਦਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ […]

Read More
Politics Punjab

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਆਇਆ ਗੁੱਸਾ, ਅਫ਼ਸਰਾਂ ਨੂੰ ਪਾਈ ਝਾੜ, ਹੱਥ ਨਾਲ ਪੱਟ ਕੇ ਰੱਖਤੀ ਨਵੀਂ ਬਣੀ ਸੜਕ

ਖਰੜ: ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਲਗਾਤਾਰ ਐਕਸ਼ਨ ਮੋਡ ਵਿਚ ਵਿਖਾਈ ਰਦੇ ਰਹੇ ਹਨ। ਇਸੇ ਦਰਮਿਆਨ ਕੈਬਨਿਟ ਮੰਤਰੀ ਵਲੋਂ ਹਲਕਾ ਖਰੜ ਵਿੱਚ ਬਣਾਈ ਗਈ ਸੜਕ ਦੀ ਚੈਕਿੰਗ ਕਰਕੇ ਸਬੰਧਿਤ ਅਧਿਕਾਰੀਆਂ ਉੱਤੇ ਕਾਰਵਾਈ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੜਕ ਨਵੇਂ ਸਿਰੇ ਤੋਂ ਬਣੇਗੀ ਤੇ ਚੰਗੀ ਬਣੇਗੀ। ਉਨ੍ਹਾਂ ਨੇ ਮੌਕੇ ਉਤੇ ਮੌਜੂਦ ਅਧਿਕਾਰੀਆਂ […]

Read More
Politics Punjab

ਭਾਜਪਾ ਦਾ ਵੱਡਾ ਐਕਸ਼ਨ, ਦਿੱਤੀ ਅਹਿਮ ਜ਼ਿੰਮੇਵਾਰੀ, ਕੈਪਟਨ ਅਮਰਿੰਦਰ ਸਿੰਘ ਤੇ ਜਾਖੜ ਦਾ ਨਾਂਅ ਮੋਢੀਆਂ ‘ਚ ਸ਼ਾਮਲ !

ਭਾਰਤੀ ਜਨਤਾ ਪਾਰਟੀ ਨੇ ਪੰਜਾਬ ਭਾਜਪਾ ਦੇ ਵਿਚ ਵੱਡਾ ਫੇਰਬਦਲ ਕਰ ਦਿੱਤਾ ਹੈ। ਦਸ ਦਈਏ ਕਿ (ਭਾਜਪਾ) ਨੇ ਸ਼ੁੱਕਰਵਾਰ (2 ਦਸੰਬਰ) ਨੂੰ ਸਾਬਕਾ ਕਾਂਗਰਸ ਨੇਤਾ ਜੈਵੀਰ ਸ਼ੇਰਗਿੱਲ ਨੂੰ ਰਾਸ਼ਟਰੀ ਬੁਲਾਰੇ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਨੈਸ਼ਨਲ ਵਰਕਿੰਗ ਕਮੇਟੀ ਵਿੱਚ ਥਾਂ ਦਿੱਤੀ […]

Read More
Politics Punjab

CM ਮਾਨ ‘ਤੇ ਹੋਊ ਮਾਣਹਾਣੀ ਦਾ ਮੁਕੱਦਮਾ ਦਰਜ! ਸੁਖਬੀਰ ਬਾਦਲ ਦੀ CM ਮਾਨ ਨੂੰ ਸਿੱਧੀ ਚੁਣੌਤੀ

ਬੀਤੇ ਕੱਲ੍ਹ ਗੁਜਰਾਤ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਸਰਕਾਰ ਦੌਰਾਨ ਪੰਜਾਬ ‘ਚ ਕੰਮ ਗਿਣਵਾਏ। ਉਨ੍ਹਾਂ ਦਾਅਵਾ ਕੀਤਾ ਹੈ ਕਿ ਅਸੀਂ ਕਈ ਵਾਰ ਬਣੇ ਵਿਧਾਇਕਾਂ ਦੀ ਪੈਨਸ਼ਨ ਬੰਦ ਕੀਤੀ ਹੈ। ਪਹਿਲਾਂ ਜਿੰਨੀ ਵਾਰ ਵਿਧਾਇਕ ਬਣਦੇ ਸੀ, ਪੈਨਸ਼ਨ ਮਿਲਦੀ ਸੀ। ਜਿਸ ਵਿਚ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ […]

Read More
Politics Punjab

ਕੈਬਨਿਟ ਮੰਤਰੀ ਦੇ ਬਿਆਨ ਨੇ ਭਖਾਈ ਸਿਆਸਤ, ਪੰਜਾਬੀਆਂ ਨੂੰ ਕਿਹਾ ‘ਬੇਵਕੂਫ਼ ਕੌਮ’

‘ਪੰਜਾਬੀਆਂ ਤੋਂ ਵੱਡੀ ਬੇਵਕੂਫ਼ ਕੌਮ ਕੋਈ ਨਹੀਂ’ ਇਹ ਸ਼ਬਦ ਸਾਡੇ ਨਹੀਂ ਬਲਕਿ, ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਦੇ ਹਨ ਜਿੰਨਾ ਨੇ ਇਕ ਵਿਵਾਦਤ ਬਿਆਨ ਦਿੰਦੇ ਹੋਏ ਪੰਜਾਬੀ ਭਾਈਚਾਰੇ ਦੇ ਵਿਚ ਰੋਸ ਪੈਦਾ ਕਰ ਦਿੱਤਾ ਹੈ। ਦਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਵਿਵਾਦਿਤ ਬਿਆਨ ਦਿੰਦੇ ਹੋਏ ਪੰਜਾਬੀਆਂ ਨੂੰ ਬੇਵਕੂਫ਼ […]

Read More
X