December 1, 2023
India Punjab

ਵੱਡੀ ਖ਼ਬਰਃ ਪੰਜਾਬ ਤੋਂ ਦਿੱਲੀ ਐਨ.ਸੀ.ਆਰ. ਤੱਕ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ

ਪੰਜਾਬ ਤੋਂ ਲੈਕੇ ਦਿੱਲੀ ਐਨ.ਸੀ.ਆਰ. ਤੱਕ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਬਹੁਤ ਜ਼ਬਰਦਸਤ ਝਟਕੇ ਲੱਗਣ ‘ਤੇ ਲੋਕ ਡਰ ਦੇ ਮਾਰੇ ਘਰਾਂ ’ਚੋਂ ਬਾਹਰ ਨਿਕਲ ਆਏ। ਇਹ ਵੀ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਇਹ ਭੂਚਾਲ ਕਾਫੀ ਲੰਬਾ ਸਮਾਂ ਚਲਦਾ ਰਿਹਾ ਅਤੇ ਭੂਚਾਲ ਦੀ ਤੀਬਰਤਾ 5-7 ਦੇ ਵਿਚਕਾਰ ਦਰਜ ਕੀਤੀ ਗਈ ਹੈ। ਹਾਸਲ […]

Read More
Punjab

ਇੰਟਰਨੈੱਟ ਸੇਵਾਵਾਂ ਰਹਿਣਗੀਆਂ ਠੱਪ! ਗ੍ਰਹਿ ਵਿਭਾਗ ਨੇ ਸੁਣਾਇਆ ਫੈਸਲਾ

ਪੰਜਾਬ ਦੇ ਵਿਚ ਇੰਟਰਨੈੱਟ ਸੇਵਾਵਾਂ ਨੂੰ ਲੈਕੇ ਪੰਜਾਬ ਦੇ ਗ੍ਰਹਿ ਵਿਭਾਗ ਵੱਲੋਂ ਅਹਿਮ ਫੈਸਲਾ ਲਿਆ ਹੈ। ਅੱਜ ਯਾਨੀ ਕਿ ਮੰਗਲਵਾਰ ਦੁਪਹਿਰ 12 ਵਜੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ ਪਰ ਇਸ ਦੇ ਨਾਲ ਹੀ ਕੁੱਝ ਜ਼ਿਲ੍ਹਿਆਂ ‘ਚ ਇੰਟਰਨੈੱਟ ਸੇਵਾਵਾਂ ‘ਤੇ ਅਜੇ ਵੀ ਪਾਬੰਦੀ ਰਹੇਗੀ। ਦਸ ਦਈਏ ਕਿ ਤਰਨਤਾਰਨ, ਫਿਰੋਜ਼ਪੁਰ, ਮੋਗਾ, […]

Read More
Punjab

Sidhu Moosewala First Death Anniversary: ਅੱਜ ਮਨਾਈ ਜਾ ਰਹੀ ਮੂਸੇਵਾਲਾ ਦੀ ਪਹਿਲੀ ਬਰਸੀ, ਪੰਡਾਲ ‘ਚ ਰੱਖੀ ਗੋਲੀਆਂ ਨਾਲ ਛਲਣੀ ਹੋਈ ਥਾਰ

ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਇਸ ਸਮਾਗਮ ਮਾਨਸਾ ਦੀ ਅਨਾਜ ਮੰਡੀ ਵਿਖੇ ਰੱਖਿਆ ਗਿਆ ਹੈ। ਜਿਥੇ ਲੋਕਾਂ ਵਲੋਂ ਵੱਧ-ਚੜ੍ਹ ਕੇ ਸ਼ਿਰਕਤ ਕੀਤੀ ਜਾ ਰਹੀ ਹੈ ਅਤੇ ਪੰਜਾਬ ਕਾਂਗਰਸ ਦੇ ਕਈ ਸਿਆਸੀ ਲੀਡਰ ਅਤੇ ਪੰਜਾਬੀ ਗਾਇਕ, ਮੂਸੇਵਾਲਾ ਦੀ ਪਹਿਲੀ ਬਰਸੀ ਵਿਚ ਸ਼ਮੂਲੀਅਤ ਕਰ ਰਹੇ ਹਨ।  ਇਸ ਮੌਕੇ ’ਤੇ […]

Read More
Politics Punjab

ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਹੋਇਆ ਪੂਰਾ ਇਕ ਸਾਲ, ਮੁੱਖ ਮੰਤਰੀ ਨੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ

16 ਮਾਰਚ 2022 ਨੂੰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਤੇ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਦੇ ਵਿਧਾਇਕਾਂ ਦੇ ਤੌਰ ‘ਤੇ ਸਹੁੰ ਚੁੱਕੀ ਸੀ। ਜਿਸ ਨੂੰ ਅੱਜ ਪੂਰਾ ਇਕ ਸਾਲ ਹੋ ਚੁੱਕਾ ਹੈ। ਸਰਕਾਰ ਬਣਨ ਦੇ ਇਕ ਸਾਲ ਪੂਰਾ ਹੋਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਥੇ ਪੰਜਾਬੀਆਂ ਨੂੰ ਵਧਾਈ ਦਿੱਤੀ ਉਥੇ […]

Read More
Politics Punjab

ਅਫ਼ੀਮ ‘ਤੇ ਸ਼ੁਰੂ ਹੋਈ ਸਿਆਸਤ, ਨਵਜੋਤ ਕੌਰ ਸਿੱਧੂ ਨੇ ਕੀਤਾ ਵੱਡਾ ਦਾਅਵਾ

ਪੰਜਾਬ ਦੇ ਵਿਚ ਇਕ ਵਾਰ ਫਿਰ ਤੋਂ ਅਫ਼ੀਮ ਦੀ ਖੇਤੀ ਦੀ ਮੰਗ ਉੱਠਣ ਲੱਗੀ ਹੈ ਅਤੇ ਇਹ ਮੰਗ ਹੁਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾਕਟਰ ਨਵਜੋਤ ਕੌਰ ਨੇ ਚੁੱਕੀ ਹੈ।  ਉਹ ਪਹਿਲਾਂ ਵੀ ਇੱਕ ਵਾਰ ਇਸ ਦਾ ਸਮਰਥਨ ਕਰ ਚੁੱਕੇ ਹਨ ਅਤੇ 2022 ਦੀਆਂ ਚੋਣਾਂ ਤੋਂ ਪਹਿਲਾਂ ਡਾ: […]

Read More
Politics Punjab

ਬਜਟ ਪੇਸ਼ ਹੋਣ ਤੋਂ ਪਹਿਲਾਂ CM ਭਗਵੰਤ ਮਾਨ ਦਾ ਅਹਿਮ ਬਿਆਨ, ਆਖੀ ਵੱਡੀ ਗੱਲ

ਅੱਜ ਯਾਨੀ 10 ਮਾਰਚ ਨੂੰ ਪੰਜਾਬ ਸਰਕਾਰ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਹਨਾਂ ਲਿਖਿਆ, “ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ। ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ […]

Read More
Politics Punjab

15 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਲਈ ਸੀਸੀਟੀਵੀ ਕੈਮਰੇ, ਮਾਨ ਸਰਕਾਰ ਦਾ ਵੱਡਾ ਐਲਾਨ

ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 15,584 ਸਰਕਾਰੀ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣਗੇ ਅਤੇ ਇਸ ਪ੍ਰੋਜੈਕਟ ਲਈ 26.40 ਕਰੋੜ ਰੁਪਏ ਜਾਰੀ ਕੀਤੇ ਗਏ […]

Read More
Politics Punjab

ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਵੱਲ ਬੁਰੀ ਨਜ਼ਰ ਨਾਲ ਦੇਖੇ… ਸੀ.ਐਮ. ਮਾਨ ਦੀ ਚੇਤਾਵਨੀ

ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ। ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ […]

Read More
India Politics Punjab

ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਮੁੱਖ ਮੰਤਰੀ ਭਗਵੰਤ ਮਾਨ, ਵੱਖ-ਵੱਖ ਮੁੱਦਿਆਂ ‘ਤੇ ਹੋਈ ਚਰਚਾ

ਪੰਜਾਬ ਦੇ ਕਈ ਅਹਿਮ ਅਤੇ ਭੱਖਦੇ ਮੁੱਦਿਆਂ ਨੂੰ ਲੈਕੇ ਪੰਜਾਬ ਦੇ ਸੀ.ਐਮ. ਭਗਵੰਤ ਮਾਨ ਵੱਲੋਂ ਅੱਜ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹਈ। ਇਹ ਮੀਟਿੰਗ ਦਿੱਲੀ ਵਿਖੇ ਗ੍ਰਹਿ ਮੰਤਰੀ ਦੀ ਰਿਹਾਇਸ਼ ਵਿਚ ਕੀਤੀ ਗਈ ਹੈ। ਇਸ ਮੁਲਾਕਾਤ ਦੌਰਾਨ ਸਰਹੱਦਾਂ ਤੋਂ ਆਉਣ ਵਾਲੇ ਡਰੋਨ ਅਤੇ ਨਸ਼ਾ ਤਸਕਰੀ ‘ਤੇ ਵੀ ਚਰਚਾ ਕੀਤੀ ਗਈ ਹੈ। […]

Read More
Punjab

ਮੌਸਮ ਵਿਚ ਤਬਦੀਲੀ ਆਉਣ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਸਿੱਖਿਆ ਮੰਤਰੀ ਬੈਂਸ ਨੇ ਦਿੱਤੀ ਜਾਣਕਾਰੀ

ਮੌਸਮ ਵਿਚ ਬਦਲਾਅ ਤੇ ਤਾਪਮਾਨ ਵਧਣ ਕਾਰਨ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ 1 ਮਾਰਚ ਤੋਂ ਬਦਲ ਦਿੱਤਾ ਗਿਆ ਹੈ।  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ।  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾਕ ਕਿਹਾ ਕਿ ਪਹਿਲੀ ਮਾਰਚ ਤੋਂ ਸੂਬੇ […]

Read More
X