ਸਾਈਨ ਬੋਰਡ ‘ਤੇ ਪੰਜਾਬੀ ਭਾਸ਼ਾ ਲਿਖਣ ਦੀ ਅੱਜ ਆਖਰੀ ਤਾਰੀਖ, ਉਲੰਘਣਾ ਕਰਨ ’ਤੇ ਹੋ ਸਕਦਾ ਜੁਰਮਾਨਾ
19 ਨਵੰਬਰ 2022 ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਭਾਸ਼ਾ ਨੂੰ ਪੰਜਾਬ ‘ਚ ਹੋਰ ਬਢਾਵਾ ਦੇਣ ਲਈ ਸੂਬੇ ਵਿਚ ਸਾਰੇ ਸਾਈਨ ਬੋਰਡਾਂ ‘ਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਲਿਖਣ ਦਾ ਹੁਕਮ ਜਾਰੀ ਕੀਤਾ ਸੀ ਨਾਲ ਹੀ ਉਹਨਾਂ ਇਹ ਵੀ ਕਿਹਾ ਸੀ ਕਿ ਸਰਕਾਰੀ ਵੈੱਬਸਾਈਟ ਦਾ ਡਾਟਾ ਪੰਜਾਬੀ ਭਾਸ਼ਾ ‘ਚ ਅਪਲੋਡ ਕੀਤੀ ਜਾਵੇ। […]