December 4, 2023
Entertainment Punjab

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਪਹੁੰਚੇ ਗੁਰਦਾਸ ਮਾਨ, ਪ੍ਰਸ਼ੰਸਕਾਂ ਨਾਲ ਖਿਚਾਈਆਂ ਤਸਵੀਰਾਂ

ਪੰਜਾਬੀ ਸੰਗੀਤ ਜਗਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਗੁਰਦਾਸ ਮਾਨ ਕਾਫੀ ਸਾਦੇ ਢੰਗ ਵਿਚ ਨਜ਼ਰ ਅਤੇ ਉਹਨਾਂ ਨੇ ਕੇਸਰੀ ਰੰਗ ਦੀ ਦਸਤਾਰ ਸਜਾਈ ਹੋਈ ਸੀ। ਗੁਰਦਾਸ ਮਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬਤ ਦੇ […]

Read More
Entertainment Punjab

ਹੁਣ ਵਿਦੇਸ਼ ਨਹੀਂ ਜਾ ਪਾਉਣਗੇ ਪ੍ਰਸਿੱਧ ਗਾਇਕ ਮਨਕੀਰਤ ਔਲਖ? ਹਾਈਕੋਰਟ ਪਹੁੰਚੇਗਾ ਮਾਮਲਾ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਸ਼ੁੱਕਰਵਾਰ ਸ਼ਾਮ ਨੂੰ ਮੋਹਾਲੀ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗਾਇਕ ਮਨਕੀਰਤ ਔਲਖ ਨੂੰ ਦੁਬਈ ਜਾਣ ਤੋਂ ਰੋਕ ਦਿੱਤਾ ਗਿਆ। ਦਸ ਦਈਏ ਕਿ ਗਾਇਕ ਔਲਖ ਦੁਬਈ ਦੇ ਵਿਚ ਆਪਣੇ ਸ਼ੋਅ ਕਰਨ ਲਈ ਜਾ ਰਹੇ ਸੀ ਪਰ ਉਸਤੋਂ ਪਹਿਲਾਂ ਹੀ ਐਨਆਈਏ ਨੇ ਉਹਨਾਂ ਨੂੰ ਏਅਰਪੋਰਟ ‘ਤੇ ਰੋਕ ਲਿਆ ਅਤੇ […]

Read More
Entertainment Punjab

29 ਮਈ ਦੀ ਬਜਾਏ ਇਸ ਤਾਰੀਖ ਨੂੰ ਮਨਾਈ ਜਾਵੇਗੀ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ, ਜਾਨੋ ਕਿਉਂ?

ਦੁਨੀਆਂ ਨੂੰ ਅਲਵਿਦਾ ਕਹਿਣ ਦੇ ਬਾਅਦ ਵੀ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੀ ਤਾਰੀਖ ਦਾ ਐਲਾਨ ਹੋ ਚੁੱਕਾ ਹੈ। ਦਰਅਸਲ, ਮੂਸੇਵਾਲਾ ਦੀ ਪਹਿਲੀ ਬਰਸੀ 29 ਮਈ ਦੀ 19 ਮਾਰਚ ਨੂੰ ਮਨਾਈ ਜਾਵੇਗੀ। ਇਸ ਦੀ ਜਾਣਕਾਰੀ ਮੂਸੇਵਾਲਾ ਦੇ ਪਰਿਵਾਰ ਨੇ ਖੁਦ ਸਾਂਝੀ ਕੀਤੀ ਹੈ। ਸਿੱਧੂ ਮੂਸੇਵਾਲਾ […]

Read More
Entertainment Politics Punjab

ਪੰਜਾਬ ਗਾਇਕ Shree Brar ਨੂੰ ਮਿਲੀਆਂ ਧਮਕੀਆਂ, ਲਾਈਵ ਆਕੇ ਬੀਜੇਪੀ ਤੇ ਕਾਂਗਰਸੀਆਂ ਦੇ ਲਏ ਨਾਂ

ਦਿੱਲੀ ‘ਚ ਕਿਸਾਨ ਅੰਦੋਲਨ ਦੌਰਾਨ ‘ਕਿਸਾਨ ਐਂਥਮ’ ਗਾਉਣ ਵਾਲੇ ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਆਪਣੀ ਨਵੀਂ ਐਲਬਮ ‘ਬੇੜੀਆਂ’ ਦੇ ਰਿਲੀਜ਼ ਹੋਣ ਤੋਂ ਬਾਅਦ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਗਾਇਕ ਬਰਾੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਾਈਵ ਹੋ ਕੇ ਬੀਜੇਪੀ ਅਤੇ ਕਾਂਗਰਸੀ ਆਗੂਆਂ ‘ਤੇ ਦੋਸ਼ ਲਾਏ ਹਨ। ਉਸ ਨੇ ਦੱਸਿਆ ਕਿ […]

Read More
Politics Punjab

ਸਿੱਧੂ ਮੂਸੇਵਾਲਾ ਦੇ ਨਾਂਅ ‘ਤੇ ਰੱਖਿਆ ਸੜਕ ਦਾ ਨਾਂ, ਪੰਜਾਬ ਸਰਕਾਰ ਦਾ ਐਲਾਨ

ਪੰਜਾਬ ਦੇ ਮਾਨਸਾ ਵਿੱਚ ਇੱਕ ਸੜਕ ਦਾ ਨਾਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਮ ਉੱਤੇ ਰੱਖਿਆ ਗਿਆ ਹੈ। 26 ਜਨਵਰੀ ਨੂੰ ਮਾਨਸਾ ਪੁੱਜੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ। ਮੰਤਰੀ ਬਲਬੀਰ ਸਿੰਘ ਨੇ ਦੱਸਿਆ ਕਿ ਮੂਸੇਵਾਲਾ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵਿਦੇਸ਼ਾਂ ‘ਚ ਬੈਠੇ ਦੋਸ਼ੀਆਂ ਨੂੰ ਭਾਰਤ ਲਿਆਉਣ ਲਈ […]

Read More
Punjab

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੇ ਰੂਹ ਨੂੰ ਝਿਜੋੜਦੇ ਭਾਵੁਕ ਬੋਲ, ਕਿਹਾ- 3 ਮਹੀਨਿਆਂ ‘ਚ 1 ਸਾਲ ਹੋ ਜਾਣਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨੂੰ 8 ਮਹੀਨੇ ਤੋਂ ਵਧ ਦਾ ਸਮਾਂ ਬੀਤ ਚੁੱਕਿਆ ਹੈ ਪਰ ਹਾਲੇ ਤੱਕ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਿਆ। ਸਿੱਧੂ ਮੂਸੇਵਾਲਾ ਦਾ ਪਰਿਵਾਰ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਹਾਲ ਹੀ ‘ਚ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਇੱਕ ਪੋਸਟ […]

Read More
Entertainment Punjab World

ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ, ਮਸ਼ਹੂਰ ਗਾਇਕ ਦਾ ਦੇਹਾਂਤ

ਇਸ ਵੇਲੇ ਦੀ ਮੰਦਭਾਗੀ ਖ਼ਬਰ ਪੰਜਾਬੀ ਮਿਯੂਜ਼ਿਕ ਇੰਡਸਟਰੀ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ।  ਦਸ ਦਈਏ ਕਿ, ਮਸ਼ਹੂਰ ਪੰਜਾਬੀ ਗਾਇਕ ਨਿੰਮਾ ਖਰੌੜ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਨਿੰਮਾ ਖਰੌੜ ਆਸਟਰੇਲੀਆ ‘ਚ ਸਨ। ਉਨ੍ਹਾਂ ਦੀ ਅਚਨਚੇਤ ਮੌਤ ਨਾਲ ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਦੌੜ ਪਈ ਹੈ। ਨਿੰਮਾ ਖਰੌੜ […]

Read More
Entertainment Punjab

ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ’ਤੇ ਕਰੋੜਾਂ ਦੀ ਧੋਖਾਧੜੀ ਦਾ ਦੋਸ਼! ਅਦਾਲਤ ਨੇ ਲਿਆ ਐਕਸ਼ਨ

ਮਸ਼ਹੂਰ ਪੰਜਾਬੀ ਗਾਇਕ ਅਤੇ ਫਿਲਮ ਇੰਡਸਟਰੀ ਦੇ ਬਾਕਮਾਲ ਅਦਾਕਾਰ ਹਰਭਜਨ ਮਾਨ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਸ ਦਈਏ ਕਿ ਪੰਜਾਬੀ ਗਾਇਕ ਹਰਭਜਨ ਮਾਨ ‘ਤੇ 2.5 ਕਰੋੜ ਰੁਪਏ ਦੀ ਠੱਗੀ ਦਾ ਦੋਸ਼ ਲੱਗਿਆ ਹੈ। ਇਹ ਦੋਸ਼ ਦੋ ਐਨਆਰਆਈ ਪੰਜਾਬੀਆਂ ਨੇ ਲਗਾਇਆ ਹੈ।ਅਰਬਪਤੀ ਐਨਆਰਆਈ ਹਰਵਿੰਦਰ ਸਿੰਘ ਸਰ੍ਹਾਂ ਅਤੇ ਦਰਸ਼ਨ ਰੰਗੀ ਨੇ ਦੋਸ਼ ਲਾਇਆ ਹੈ ਕਿ ਪੰਜਾਬੀ ਗਾਇਕ […]

Read More
Crime Punjab

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ’ਚ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਵਿਚ ਪੁਲਿਸ ਲਗਾਤਾਰ ਜਾਂਚ ਦੇ ਵਿਚ ਲੱਗੀ ਹੋਈ ਹੈ। ਇਸੇ ਦੌਰਾਨ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਮਾਨਸਾ ਪੁਲਿਸ ਵੱਲੋਂ ਵੱਡੀ ਕਾਰਵਾਈ ਕਰਦਿਆਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ, ਜਿਸ ‘ਚ ਦੀਪਕ ਮੁੰਡੀ, ਰਜਿੰਦਰ ਜੋਕਰ, ਕਪਿਲ ਪੰਡਿਤ, ਬਿੱਟੂ, ਮਨਪ੍ਰੀਤ ਤੂਫ਼ਾਨ, ਮਨੀ ਰਈਆ ਅਤੇ ਜਗਤਾਰ ਸਿੰਘ ਮੂਸਾ ਦਾ ਨਾਂ ਸ਼ਾਮਲ […]

Read More
Entertainment Politics Punjab

ਪੰਜਾਬੀ ਗਾਇਕਾਂ ਕੰਵਰ ਗਰੇਵਾਲ ਤੇ ਰਣਜੀਤ ਬਾਵਾ ’ਤੇ ਪਈ ਰੇਡ ਦੀ ਜਾਣੋ ਅਸਲ ਵਜ੍ਹਾ

ਬੀਤੇ ਕੱਲ੍ਹ ਇਨਕਮ ਟੈਕਸ ਵਿਭਾਗ ਵਲੋਂ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਐਨ.ਆਈ.ਏ. ਦੀ ਟੀਮ ਵੱਲੋਂ ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰਾਂ ’ਤੇ ਛਾਪੇਮਾਰੀ ਕੀਤੀ ਗਈ ਸੀ ਜੋ ਹੁਣ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਦੋਵਾਂ ਗਾਇਕਾਂ ਨੇ ਕਿਸਾਨ ਅੰਦੋਲਨ ਦੌਰਾਨ ਹਾਕਮਾਂ ਖਿਲਾਫ ਡਟ ਕੇ ਸਟੈਂਡ ਲਿਆ ਸੀ। ਇਨ੍ਹਾਂ ਦੇ ਗੀਤਾਂ ਨੇ ਕਿਸਾਨ ਅੰਦੋਲਨ ਨੂੰ […]

Read More
X