December 4, 2023
India Politics

‘ਭਾਰਤ ਜੋੜੋ ਯਾਤਰਾ’ ਦਾ ਸਮਾਪਤੀ ਸਮਾਰੋਹ, ਜੰਮੂ-ਕਸ਼ਮੀਰੀਆਂ ਲਈ ਆਖੀ ਵੱਡੀ ਗੱਲ

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੀ ਸਮਾਪਤੀ ਸੋਮਵਾਰ ਨੂੰ ਪਾਰਟੀ ਦੇ ਪ੍ਰਦੇਸ਼ ਹੈੱਡਕੁਆਰਟਰ ਵਿਚ ਤਿਰੰਗਾ ਲਹਿਰਾਉਣ ਅਤੇ ਫਿਰ ਸ਼ੇਰ-ਏ-ਕਸ਼ਮੀਰ ਸਟੇਡੀਅਮ ਵਿਚ ਰੈਲੀ ਨਾਲ ਹੋਈ। ਪੂਰੀ ਕਾਂਗਰਸ ਅਗਵਾਈ ਤੋਂ ਇਲਾਵਾ ਵਿਰੋਧੀ ਧਿਰ ਦੇ ਕਈ ਨੇਤਾ ਇਸ ‘ਚ ਸ਼ਾਮਲ ਹੋਏ। ਸ਼੍ਰੀਨਗਰ ਵਿਚ ਭਾਰੀ ਬਰਫ਼ਬਾਰੀ ਦਰਮਿਆਨ ਸਮਾਪਤੀ ਪ੍ਰੋਗਰਾਮ ਵਿਚ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੰਬੋਧਨ ਕਰਦਿਆਂ ਕਿਹਾ […]

Read More
India Politics

ਅਚਾਨਕ ਬਦਲਿਆ ਭਾਰਤ ਜੋੜੋ ਯਾਤਰਾ ਦਾ ਰੂਟ, RSS ਤੇ ਬੀਜੇਪੀ ’ਤੇ ਰਾਹੁਲ ਗਾਂਧੀ ਦਾ ਤਕੜਾ ਵਾਰ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਤੋਂ ਅਚਾਨਕ ਹਿਮਾਚਲ-ਪ੍ਰਦੇਸ਼ ਵੱਲ ਮੁੜ ਗਈ ਹੈ। ਇਸ ਦਰਮਿਆਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਗਾਂਧੀ ਨੇ RSS ਅਤੇ ਭਾਜਪਾ ਨੂੰ ਆੜੇ ਹੱਥੀ ਲੈਂਦਿਆ ਕਿਹਾ ਕਿ ਭਾਜਪਾ ਦੇਸ਼ ਵਿਚ ਨਫ਼ਰਤ ਫੈਲਾ ਰਹੀ ਹੈ, ਦੇਸ਼ ਵਿਚ ਹਿੰਸਾ-ਡਰ ਫੈਲਾ ਰਹੀ ਹੈ।  ਇਸ ਲਈ ਅਸੀ ਇਹ ਯਾਤਰਾ ਸ਼ੁਰੂ ਕੀਤੀ।  ਉਹਨਾਂ ਕਿਹਾ […]

Read More
Politics Punjab

1984 ਸਿੱਖ ਕਤਲੇਆਮ ’ਤੇ ਰਾਹੁਲ ਗਾਂਧੀ ਦਾ ਬਿਆਨ, ਤੋੜੀ ਚੁੱਪੀ

ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਦਸੂਹਾ ਵਿਖੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪੈੱਸ ਕਾਨਫਰੰਸ ਨੂੰ ਸਬੰਧਨ ਕੀਤਾ।  ਪੈੱਸ ਕਾਨਫਰੰਸ ਦੌਰਾਨ ਉਹਨਾਂ ਨੇ ਵੱਖ ਵੱਖ ਮੁੱਦਿਆ ’ਤੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਇਸ ਦਰਮਿਆਨ 1984 ਸਿੱਖ ਕਤਲੇਆਮ ਨੂੰ ਲੈ ਕੇ ਜੋ ਵਿਰੋਧੀ ਪਾਰਟੀਆਂ ਵਲੋਂ ਰਾਹੁਲ ਗਾਂਧੀ ਤੇ ਗਾਂਧੀ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, […]

Read More
Politics Punjab

ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਸੁਰੱਖਿਆ ’ਚ ਸੰਨ੍ਹ, ਸੁਰੱਖਿਆ ਘੇਰਾ ਤੋੜ ਵਿਅਕਤੀ ਨੇ ਰਾਹੁਲ ਗਾਂਧੀ ਨੂੰ ਪਾਈ ਜੱਫੀ

‘ਭਾਰਤ ਜੋੜੋ ਯਾਤਰਾ’ ਵਿੱਚ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਸੁਰੱਖਿਆ ਵਿੱਚ ਵਾਰ-ਵਾਰ ਸੰਨ੍ਹ ਲੱਗ ਰਹੀ ਹੈ।  ਹੁਸ਼ਿਆਰਪੂਰ ਤੋਂ ਕਾਂਗਰਸ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆ ਰਿਹਾ ਹੈ।  ਭਾਰੀ ਸੁਰੱਖਿਆ ਬਲ ਤਾਇਨਾਤ ਹੋਣ ਦੇ ਬਾਵਜੂਦ ਇੱਕ ਵਿਅਕਤੀ ਯਾਤਰਾ ਦੌਰਾਨ ਅਚਾਨਕ ਦੌੜ ਕੇ ਰਾਹੁਲ ਗਾਂਧੀ ਕੋਲ […]

Read More
Politics Punjab

ਰਾਹੁਲ ਗਾਂਧੀ ਨੂੰ CM ਮਾਨ ਨਾਲ ਪੰਗਾ ਲੈਣਾ ਪਿਆ ਮਹਿੰਗਾ, ਮੁੱਖ ਮੰਤਰੀ ਦਾ ਸਖ਼ਤ ਨੋਟਿਸ

ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਭਾਰਤ ਜੋੜੋ ਯਾਤਰਾ ਦੌਰਾਨ ਮੁੱਖ ਮੰਤਰੀ ਮਾਨ ‘ਤੇ ਬਿਆਨਬਾਜ਼ੀ ਕਰਨੀ ਮਹਿੰਗੀ ਪੈਂਦੀ ਵਿਖਾਈ ਦੇ ਰਹੀ ਹੈ।  ਰਾਹੁਲ ਗਾਂਧੀ ਦੇ ਬਿਆਨਾਂ ’ਤੇ ਸਖ਼ਤ ਨੋਟਿਸ ਲੈਂਦਿਆਂ ਸੀ.ਐਮ ਭਗਵੰਤ ਮਾਨ ਨੇ ਪਲਟਵਾਰ ਕਰਦਿਆਂ ਇਕ ਟਵੀਟ ਕੀਤਾ ਜਿਸ ਵਿਚ ਉਹਨਾਂ ਨੇ ਵਿਅੰਗ ਕਸਦਿਆਂ ਰਾਹੁਲ ਗਾਂਧੀ ‘ਤੇ ਸਿੱਧੇ ਤੌਰ ‘ਤੇ ਨਿਸ਼ਾਨੇ ਸਾਧੇ।  ਮੁੱਖ ਮੰਤਰੀ ਮਾਨ […]

Read More
Politics Punjab

“ਮੈਂ ਹਜ਼ਾਰਾਂ ਧੱਕੇ ਖਾਣ ਨੂੰ ਤਿਆਰ”, ਸੁਰੱਖਿਆ ਮੁਲਾਜ਼ਮ ਵਲੋਂ ਧੱਕਾ ਮਾਰਨ ਵਾਲੀ ਵੀਡੀਓ ‘ਤੇ ਰਾਜਾ ਵੜਿੰਗ ਦਾ ਬਿਆਨ

ਪੰਜਾਬ ‘ਚ ਚੱਲ ਰਹੀ ‘ਭਾਰਤ ਜੋੜੋ ਯਾਤਰਾ’ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਪੂਰਾ ਸਮਾਂ ਰਾਹੁਲ ਗਾਂਧੀ ਦੇ ਨਾਲ ਨਜ਼ਰ ਆ ਰਹੇ ਹਨ।  ਇਸੇ ਦੌਰਾਨ ਉਨ੍ਹਾਂ ਨੂੰ ਰਾਹੁਲ ਗਾਂਧੀ ਦੇ ਸੁਰੱਖਿਆ ਮੁਲਾਜ਼ਮ ਵੱਲੋਂ ਰਾਜਾ ਵੜਿੰਗ ਨੂੰ ਧੱਕਾ ਮਾਰਨ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋ ਰਹੀ ਹੈ ਜਿਸ ‘ਤੇ ਹੁਣ ਰਾਜਾ ਵੜਿੰਗ […]

Read More
Politics Punjab

‘ਭਾਰਤ ਜੋੜੋ ਯਾਤਰਾ’ ਦੌਰਾਨ ਕਾਂਗਰਸ ਦਾ ਅੰਦਰੂਨੀ ਖਿੱਚੋਤਾਣ ਆਇਆ ਸਾਹਮਣੇ ? ਛਿੜੀ ਨਵੀਂ ਚਰਚਾ

ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਕਾਂਗਰਸ ਦੇ ਵਿਚ ਚੱਲ ਰਹੇ ਅੰਦਰੂਨੀ ਖਿੱਚੋਤਾਣ ਦੀ ਖ਼ਬਰਾਂ ਨੇ ਜ਼ੋਰ ਫੜ੍ਹ ਲਿਆ ਹੈ।  ਦਰਅਸਲ, ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਪੂਰਾ ਸਮਾਂ ਰਾਹੁਲ ਗਾਂਧੀ ਨਾਲ ਦਿਖਾਈ ਦਿੱਤੇ ਪਰ ਵੀਰਵਾਰ ਨੂੰ ਲੁਧਿਆਣਾ ‘ਚ ਰੱਖੀ ਰੈਲੀ ਦੀ ਸਟੇਜ ‘ਤੇ ਉਨ੍ਹਾਂ ਦੇ ਨਾ ਜਾਣ ਨੂੰ ਲੈ ਕੇ […]

Read More
Politics Punjab

ਰਾਹੁਲ ਗਾਂਧੀ ਦੇ ਲੁਧਿਆਣਾ ਪਹੁੰਚਣ ਤੋਂ ਪਹਿਲਾਂ ਦੰਗਾ ਪੀੜਤ ਜੱਥੇਬੰਦੀ ਦੇ ਪ੍ਰਧਾਨ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਜਿਥੇ ਇਕ ਪਾਸੇ ਲੋਕਾਂ ਵਲੋਂ ਭਰਵਾ ਸੁਆਗਤ ਕੀਤਾ ਜਾ ਰਿਹਾ ਹੈ ਉਥੇ ਹੀ ਲੁਧਿਆਣਾ ਵਿਖੇ 1984 ਦੇ ਦੰਗਾ ਪੀੜਤਾਂ ਵਲੋਂ ਰਾਹੁਲ ਗਾਂਧੀ ਦੇ ਭਾਰਤ ਜੋੜੋ ਯਾਤਰਾ ਨਾਲ ਲੁਧਿਆਣਾ ਪਹੁੰਚਣ ‘ਤੇ ਵਿਰੋਧ ਕਰਨ ਦਾ ਪ੍ਰੋਗਰਾਮ ਵਿੱਢਿਆ ਗਿਆ ਸੀ ਪਰ ਇਸ ਦੌਰਾਨ ਪੁਲਿਸ ਵਲੋਂ ਵੱਡਾ ਕਦਮ ਚੁੱਕਦੇ ਹੋਏ ਦੰਗਾ ਪੀੜਤ […]

Read More
India Politics

‘ਭਾਰਤ ਜੋੜੋ ਯਾਤਰਾ’ ਦਾ ਸਮਾਪਤੀ ਸਮਾਰੋਹ, 21 ਪਾਰਟੀਆਂ ਨੂੰ ਕਾਂਗਰਸ ਪ੍ਰਧਾਨ ਦਾ ਸੱਦਾ

ਰਾਹੁਲ ਗਾਂਧੀ ਦੀ ਅਗਵਾਈ ਵਿਚ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ 30 ਜਨਵਰੀ ਨੂੰ ਕਸ਼ਮੀਰ ਦੇ ਸ਼੍ਰੀਨਗਰ ਵਿਚ ਸਮਾਪਤ ਹੋਵੇਗੀ।  ਇਸ ਸਬੰਧ ਵਿਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ 21 ਬਰਾਬਰ ਸੋਚ ਵਾਲੀਆਂ ਪਾਰਟੀਆਂ ਦੇ ਮੁਖੀਆਂ ਨੂੰ ਪੱਤਰ ਲਿਖ ਕੇ 30 ਜਨਵਰੀ ਨੂੰ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਲਈ ਸੱਦਾ ਦਿੱਤਾ ਹੈ। ਖੜਗੇ ਨੇ […]

Read More
Politics Punjab

‘ਭਾਰਤ ਜੋੜੋ ਯਾਤਰਾ’ ‘ਚ ਸ਼ਾਮਲ ਨਹੀਂ ਹੋਈ ਮਹਾਰਾਣੀ ਪ੍ਰਨੀਤ ਕੌਰ, ਸਿਆਸਤ ’ਚ ਹਲਚਲ ਤੇਜ਼

ਲੋਕਾਂ ’ਚ ਫੈਲ ਰਹੀ ਨਫ਼ਰਤ ਨੂੰ ਖ਼ਤਮ ਕਰਨ ਅਤੇ ਧਰਮ ਦੇ ਨਾਂ ’ਤੇ ਲੋਕਾਂ ਨੂੰ ਵੰਡਾਉਣ ਖਿਲਾਫ਼ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦਾ ਅੱਜ ਪੰਜਾਬ ‘ਚ ਆਗਾਜ਼ ਹੋਇਆ।  ਪੰਜਾਬ ’ਚ ਇਸ ਯਾਤਰਾ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਕੀਤੀ ਗਈ।  ਅੱਜ ਇਸ ਯਾਤਰਾ ’ਚ ਆਮ ਆਦਮੀ […]

Read More
X