December 4, 2023
Politics Punjab

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਨਾਮ ਆਉਣ ‘ਤੇ ਬਾਦਲ ਨੇ ਸਾਧਿਆ ਨਿਸ਼ਾਨਾ, ਅਸੀਂ ਭੁੱਲਣ ਵਾਲੇ ਨਹੀਂ ਹਾਂ..

ਪੰਜਾਬ ਸਰਕਾਰ ਨੂੰ ਸੱਤਾ ਵਿਚ ਆਇਆ ਪੂਰਾ ਇਕ ਸਾਲ ਬੀਤ ਚੁੱਕਾ ਹੈ। ਇਸ ਦੌਰਾਨ ਜਿਥੇ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾ ਰਹੀ ਹੈ ਉਥੇ ਹੀ ਵਿਰੋਧੀ ਪਾਰਟੀਆਂ ਵਲੋਂ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾ ਰਹੇ। ਇਸ ਦੌਰਾਨ ਇਹ ਵੀ ਇਲਜ਼ਾਮ ਲਗਾਏ ਜਾ ਰਹੇ ਹੈ ਕਿ ਸਰਕਾਰ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਤੋਂ ਵਾਅਦੇ […]

Read More
Politics Punjab

ਸੁਖਬੀਰ ਬਾਦਲ ਦੀ ਰਾਜਪਾਲ ਨਾਲ ਮੁਲਾਕਾਤ, ਸ਼ਰਾਬ ਨੀਤੀ ਦੀ ਪੰਜਾਬ ‘ਚ ਹੋਊ ਸੀਬੀਆਈ ਜਾਂਚ?

ਵਿਧਾਨ ਸਭਾ ਵਿਚ ਕੁਝ ਮੀਡੀਆ ਚੈਨਲਾਂ ਨੂੰ ਐਂਟਰੀ ਨਾ ਦੇਣ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚਿਆ। ਇਸ ਦੌਰਾਨ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਸੰਬੋਧਨ ਕੀਤਾ ਹੈ। ਇਸ ਮੌਕੇ ਜਿਥੇ ਉਹਨਾਂ ਨੇ ਮੀਡੀਆ ਦੇ […]

Read More
Politics Punjab

ਮੁੱਖ ਮੰਤਰੀ ਭਗਵੰਤ ਮਾਨ ਦਾ ਬਾਦਲ ਪਿਓ-ਪੁੱਤ ‘ਤੇ ਸ਼ਬਦੀ ਵਾਰ, ਕੋਟਕਪੂਰਾ ਗੋਲੀਕਾਂਡ ਮਾਮਲੇ ‘ਤੇ ਦਿੱਤਾ ਵੱਡਾ ਬਿਆਨ

ਫ਼ਾਜ਼ਿਲਕਾ ਦੇ 122 ਪਿੰਡ ਤੇ 15 ਢਾਣੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੇਣ ਲਈ 578.28 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਾਜ਼ਿਲਕਾ ਪਹੁੰਚੇ। ਇਸ ਦੌਰਾਨ ਉਹਨਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਹੁਣ ਪੀਣ ਵਾਲਾ ਸਾਫ਼ ਪਾਣੀ […]

Read More
Politics Punjab

ਭ੍ਰਿਸ਼ਟਾਚਾਰ ਨੂੰ ਲੈਕੇ ਘਿਰੀ ਮਾਨ ਸਰਕਾਰ, ਸੁਖਬੀਰ ਬਾਦਲ ਦਾ ਸ਼ਬਦੀ ਵਾਰ

ਫਗਵਾੜਾ: 10 ਮਹੀਨਿਆਂ ਵਿਚ ਹੀ ‘ਆਪ’ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ।  ਆਮ ਆਦਮੀ ਪਾਰਟੀ ਨੇ ਜਦੋਂ ਪੰਜਾਬ ਵਿਚ ਆਪਣੀ ਸਰਕਾਰ ਬਣਾਈ ਸੀ ਤਾਂ ਉਦੋਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਸਾਫ਼-ਸੁਥਰੀ ਹੋਵੇਗੀ। ਅਜੇ 10 ਮਹੀਨੇ ਹੀ ਸਰਕਾਰ ਬਣੇ ਨੂੰ ਹੋਏ ਹਨ ਇਹਨਾਂ ਦੇ 4 ਵਿਧਾਇਕ ਫੜੇ ਗਏ ਹਨ। ਭ੍ਰਿਸ਼ਟਾਚਾਰ ਵਿਰੁੱਧ […]

Read More
Politics Punjab

2017 ‘ਚ ਦਰਜ ਪਰਚੇ ਤੋਂ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦਾ ਹੋਇਆ ਛੁਟਕਾਰਾ, ਅਦਾਲਤ ਨੇ ਸੁਣਾਇਆ ਫੈਸਲਾ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਖੇਮਕਰਨ ਤੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਤਰਨਤਾਰਨ ਅਦਾਲਤ ਨੇ 2017 ‘ਚ ਦਰਜ ਹੋਏ ਮੁਕੱਦਮੇ ਵਿਚ ਬਰੀ ਕਰ ਦਿੱਤਾ ਹੈ।  ਦਰਅਸਲ, ਮਾਮਲਾ ਕੁਝ ਇਸ ਤਰੀਕੇ ਦਾ ਸੀ ਕਿ 2017 ‘ਚ ਪਾਰਟੀ ਵਲੋਂ ਦਿੱਤੇ ਧਰਨੇ ਦੌਰਾਨ ਉਸ ਸਮੇਂ ਦੇ ਡੀ.ਸੀ. ਵਿਰੁੱਧ ਵਿਰਸਾ ਸਿੰਘ ਵਲਟੋਹਾ ਵਲੋਂ ਗਲਤ ਸ਼ਬਦਾਵਲੀ ਦਾ ਪ੍ਰਯੋਗ ਕੀਤਾ […]

Read More
Politics Punjab

ਬਿਕਰਮ ਸਿੰਘ ਮਜੀਠੀਆ ਦਾ ‘ਆਪ’ ਸਰਕਾਰ ‘ਤੇ ਵਾਰ, ਆਖਿਆ ਬੇਈਮਾਨ ਸਰਕਾਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ਵਿਚ ਮਜੀਠੀਆ ਵਲੋਂ ਪੰਜਾਬ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਇਸ ਦਰਮਿਆਨ ਉਹਨਾਂ ਨੇ ਮਾਨ ਸਰਕਾਰ ਨੂੰ ਬੇਈਮਾਨ ਵੀ ਆਖ ਦਿੱਤਾ ਹੈ ਅਤੇ ਕਿਹਾ ਕਿ ਇਸ 11 ਮਹੀਨਿਆਂ ਵਿਚ ਬਹੁਤ ਘਪਲੇ ਹੋਏ ਹਨ। ਮਜੀਠਿਆ ਨੇ ਮੰਗ ਕੀਤੀ ਕਿ […]

Read More
Politics Punjab

“ਝੂਠ ‘ਤੇ ਨਿਰਭਰ ਕਰਦੀ ‘ਆਪ’ ਦੀ ਸਾਰੀ ਸਿਆਸਤ” ਸੁਖਬੀਰ ਸਿੰਘ ਬਾਦਲ ਦਾ ਪੰਜਾਬ ਸਰਕਾਰ ’ਤੇ ਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਵਿਖੇ ਪਹੁੰਚੇ ਜਿਥੇ ਉਹਨਾਂ ਨੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਜਿਥੇ ਮੁਹੱਲਾ ਕਲੀਨਿਕਾਂ ਅਤੇ ਨੌਜਵਾਨਾਂ ਨੂੰ ਮੈਰਿਟ ‘ਤੇ ਨੌਕਰੀਆਂ ਦੇਣ ਵਾਲੇ ਵਾਅਦੇ ਨੂੰ ਲੈਕੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ ਉਥੇ ਹੀ ਉਹਨਾਂ ਕਿਹਾ ਕਿ ‘ਆਪ’ ਦੀ ਸਾਰੀ ਸਿਆਸਤ ਝੂਠ ‘ਤੇ […]

Read More
India Politics

ਹਰਿਆਣਾ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੂੰ ਲੈ ਕੇ ਜਥੇਦਾਰ ਦਾਦੂਵਾਲ ਦਾ ਵੱਡਾ ਬਿਆਨ, ਚੁੱਕੇ ਸਵਾਲ

HSGPC ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਨਿਸ਼ਾਨੇ ‘ਤੇ ਇਕ ਵਾਰ ਫਿਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਆ ਚੁੱਕੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਦਾਦੂਵਾਲ ਨੇ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਸੁਪਰੀਮ ਕੋਰਟ ਵਿਚ ਦਾਖਲ ਕੀਤੀ ਰੀਵਿਊ ਪਟੀਸ਼ਨ ਰੱਦ ਕਰਨ ਦਾ ਸੁਆਗਤ ਕੀਤਾ ਉਥੇ ਹੀ ਉਹਨਾਂ ਨੇ ਹਰਿਆਣਾ […]

Read More
Politics Punjab

ਸਾਬਕਾ ਤੇ ਮੌਜੂਦਾ ਵਿਧਾਇਕਾਂ ‘ਤੇ ਹੋ ਸਕਦੀ ਕਾਰਵਾਈ, ਕਾਨੂੰਨ ਤੋੜਣਾ ਪੈ ਸਕਦਾ ਮਹਿੰਗਾ!

ਪੰਜਾਬ ਵਿਧਾਨ ਸਭਾ ਦੇ ਕਾਨੂੰਨ ਨੂੰ ਟਿੱਚ ਜਾਣਦਿਆਂ ਪਿਛਲੀ ਕਾਂਗਰਸ ਅਤੇ ਅਕਾਲੀ ਸਰਕਾਰ ਦੇ ਕਈ ਮੰਤਰੀ ਅਤੇ ਮੌਜੂਦਾ ‘ਆਪ’ ਸਰਕਾਰ ਦੇ ਵਿਧਾਇਕ ਵਿਧਾਨ ਸਭਾ ਵਿਚ ਆਪਣੀ ਜਾਇਦਾਦ ਬਾਰੇ ਕੋਈ ਜਾਣਕਾਰੀ ਨਹੀਂ ਦੇ ਰਹੇ। ਖਾਸ ਗੱਲ ਇਹ ਹੈ ਕਿ 18 ਮੌਜੂਦਾ, ਪਿਛਲੀ ਸਰਕਾਰ ਦੌਰਾਨ ਚੁਣੇ ਗਏ ਵਿਧਾਇਕਾਂ ਨੇ ਆਪਣੀ ਜਾਇਦਾਦ ਦਾ ਵੇਰਵਾ ਵਿਧਾਨ ਸਭਾ ਵਿਚ ਅਜੇ ਤੱਕ […]

Read More
India Politics Punjab

ਲੋਕ ਸਭਾ ਚੋਣਾਂ ਨੂੰ ਲੈਕੇ ਅਕਾਲੀ ਦਲ-ਬਸਪਾ ਦੀਆਂ ਤਿਆਰੀਆਂ ਸ਼ੁਰੂ, ਪ੍ਰਧਾਨਾਂ ਦੀ ਹੋਈ ਮੀਟਿੰਗ

2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਗਠਜੋੜ ਨੇ ਇਕਜੁੱਟ ਹੋ ਕੇ ਲੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਨਵੀਂ ਦਿੱਲੀ ਵਿਖੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਸੁਪਰੀਮੋ ਮਾਇਆਵਤੀ ਵਿਚਾਲੇ ਵਿਸ਼ੇਸ਼ ਮੁਲਾਕਾਤ ਹੋਈ। […]

Read More
X