ਕਿਸਾਨਾਂ ਤੇ ਖਿਡਾਰੀਆਂ ਲਈ ਵੱਡੀ ਖ਼ੁਸ਼ਖਬਰੀ, ਖੇਤੀਬਾੜੀ ਮੰਤਰੀ ਧਾਲੀਵਾਲ ਦਾ ਐਲਾਨ
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਫਰੀਦਕੋਟ ਪਹੁੰਚੇ, ਜਿੰਨਾ ਨੇ ਪਿੰਡ ਗੋਲੇਵਾਲਾ ’ਚ ਚੱਲ ਰਹੇ ਕਬੱਡੀ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ ਗਈ। ਇਸ ਦਰਮਿਆਨ ਖੇਤੀਬਾੜੀ ਮੰਤਰੀ ਧਾਲੀਵਾਲ ਨੇ ਅੱਜ ਐਲਾਨ ਕੀਤਾ ਕਿ ਜਿਨ੍ਹਾਂ ਕਿਸਾਨਾਂ ਦੀ ਆਲੂ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ, ਸੂਬਾ ਸਰਕਾਰ ਉਨ੍ਹਾਂ ਦੀ ਆਰਥਿਕ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਨੁਕਸਾਨ ਦੀ ਗਿਰਦਾਵਰੀ […]