December 4, 2023
Punjab

ਬਿਸ਼ਨੋਈ ਦਾ ਕਸੂਰ ਨਹੀਂ ਲੱਗਦਾ, ਉਸ ਨੂੰ ਵਰਤਿਆ ਜਾ ਰਿਹਾ… ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿਚੋਂ ਹੋਏ ਲਾਈਵ ਇੰਟਰਵਿਊ ਨੂੰ ਲੈਕੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਆਖਿਆ ਹੈ ਕਿ ਮੂਸੇਵਾਲੇ ਦੀ ਬਰਸੀ ਤੋਂ ਪਹਿਲਾਂ ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਦਾ ਰਹੀ ਹੈ। ਉਨ੍ਹਾਂ ਆਖਿਆ ਕਿ ਵੀਡੀਓ ਮਾਮਲੇ ਵਿਚ ਮੈਨੂੰ ਲਾਰੈਂਸ ਬਿਸ਼ਨੋਈ ਦਾ […]

Read More
Politics Punjab

ਅਜਨਾਲਾ ਘਟਨਾਕ੍ਰਮ ‘ਤੇ ਗਰਮਾਈ ਸਿਆਸਤ, ਬਿਕਰਮ ਮਜੀਠੀਆ ਦਾ ਅੰਮ੍ਰਿਤਪਾਲ ਸਿੰਘ ‘ਤੇ ਵਾਰ

ਅਜਨਾਲਾ ਥਾਣੇ ਬਾਹਰ ਹੋਈ ਖੂਨੀ ਝੜਪ ‘ਤੇ ਸਿਆਸਤ ਗਰਮਾਉਂਦੀ ਹੋਈ ਵਿਖਾਈ ਦੇ ਰਹੀ ਹੈ।  ਇਸ ਘਟਨਾ ‘ਤੇ ਮੁੜ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਾ ਬਿਆਨ ਸਾਹਮਣੇ ਆਇਆ ਹੈ।  ਉਹਨਾਂ ਕਿਹਾ ਕਿ ਇਸ ਵਿਚ ਪੰਜਾਬ ਸਰਕਾਰ ਦਾ ਫੇਲੀਅਰ ਹੈ।  ਨਾਲ ਹੀ ਉਹਨਾਂ ਨੇ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ […]

Read More
Politics Punjab

ਥਾਣੇ ਅੰਦਰ ਗੁਰੂ ਸਾਹਿਬ ਜੀ ਦੀ ਬੀੜ ਲੈਕੇ ਜਾਣ ‘ਤੇ ਬੋਲੇ ਸੀ.ਐਮ. ਮਾਨ, ਟਵੀਟ ਕਰ ਆਖੀ ਵੱਡੀ ਗੱਲ

ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਵਾਉਣ ਲਈ ਅੰਮ੍ਰਿਤਪਾਲ ਸਿੰਘ, ਵੱਡੀ ਗਿਣਤੀ ‘ਚ ਆਪਣੇ ਸਮਰਥਕਾਂ ਨਾਲ ਅਜਨਾਲਾ ਥਾਣੇ ਬਾਹਰ ਪਹੁੰਚੇ ਸੀ। ਇਸ ਦੌਰਾਨ ਉਹਨਾਂ ਨੇ ਪੁਲਿਸ ਨੂੰ ਚੇਤਾਵਨੀ ਦਿੰਦੇ ਕਿਹਾ ਸੀ ਕਿ ਜੇਕਰ ਪੁਲਿਸ ਨੇ ਉਹਨਾਂ ਦਾ ਸਾਥੀ ਨਾ ਛੱਡਿਆ ਤਾਂ ਇਥੇ ਦੀਵਾਨ ਲਗਾਕੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਜਿਸ ਤੋਂ ਬਾਅਦ ਜਥੇਬੰਦੀ ‘ਤੇ ਸ੍ਰੀ […]

Read More
Politics Punjab

ਫੰਡ ਰੋਕਣ ਮਾਮਲੇ ‘ਤੇ ਕੇਂਦਰ-ਪੰਜਾਬ ਦੀ ਖੜਕੀ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤਾ ਜਵਾਬ

ਕੇਂਦਰ ਵਲੋਂ ਫੰਡਾਂ ਰੋਕਣ ਦੀ ਚੇਤਾਵਨੀ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਆਪਣਾ ਜਵਾਬ ਦੇ ਦਿੱਤਾ ਹੈ। ਕੇਂਦਰ ਦੀ ਚੇਤਾਵਨੀ ਦੇ ਉਲਟ ਹੁਣ ਸੂਬਾ ਸਰਕਾਰ ਨੇ ਕੇਂਦਰ ਨੂੰ ਚੁਣੌਤੀ ਦਿੱਤੀ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਵਿਚ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਉਹਨਾਂ ਕਿਹਾ ਕਿ ਅਸੀਂ ਵਰਲਡ […]

Read More
Politics Punjab

ਅੰਮ੍ਰਿਤਪਾਲ ਸਿੰਘ ਦੇ ਦਿੱਤੇ ਬਿਆਨਾਂ ‘ਤੇ ਗਰਮਾਇਆ ਮਾਹੌਲ, ਰਵਨੀਤ ਬਿੱਟੂ ਨੇ ਦਿੱਤਾ ਕਰਾਰਾ ਜਵਾਬ

ਅੰਮ੍ਰਿਤਸਰ ‘ਚ ਅੰਮ੍ਰਿਤਪਾਲ ਸਿੰਘ ਦੇ ਦਿੱਤੇ ਬਿਆਨਾਂ ਨੇ ਸਿਆਸਤ ਪੂਰੀ ਤਰ੍ਹਾਂ ਭਖਾ ਦਿੱਤੀ ਹੈ। ਹੁਣ ਕਾਂਗਰਸ ਦੇ ਐਮ.ਪੀ. ਰਵਨੀਤ ਸਿੰਘ ਬਿੱਟੂ ਨੇ ਟਵੀਟ ਜ਼ਰੀਏ ਅਸਿੱਧੇ ਤੌਰ ‘ਤੇ ਅੰਮ੍ਰਿਤਪਾਲ ਸਿੰਘ ਨੂੰ ਨਿਸ਼ਾਨੇ ‘ਤੇ ਲਿਆ ਹੈ।  ਉਹਨਾਂ ਤਿੱਖਾ ਤੰਜ ਕੱਸਦਿਆਂ ਕਿਹਾ ਕਿ ਗੱਲਾਂ ਹਕੂਮਤ ਨਾਲ ਲੜ੍ਹਨ ਦੀਆਂ ਕਰ ਰਹੇ ਸੀ, ਲੜ੍ਹ ਪਏ ਫੇਸਬੁੱਕ ਤੇ ਕਮੈਂਟ ਕਰਨ ਵਾਲੇ […]

Read More
Politics Punjab

ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ SGPC ਤੇ HSGPC ਦੀ ਹੋਈ ਝੜਪ ‘ਤੇ ਜਥੇਦਾਰ ਗਿ. ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਬੀਤੇ ਦਿਨੀ ਕੁਰੂਕਸ਼ੇਤਰ ‘ਚ ਛੇਵੀਂ ਪਤਾਸ਼ਾਹੀ ਦੇ ਗੁਰਦੁਆਰਾ ਸਾਹਿਬ ਵਿਚ SGPC ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂਆਂ ਦੀ ਹਰਿਆਣਾ ‘ਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈਕੇ ਆਪਸ ਦੇ ਵਿਚ ਝੜਪ ਹੋਈ ਗਈ ਸੀ। ਜਿਸ ਦੀ ਹਰ ਪਾਸੇ ਨਿੰਦਿਆ ਹੋ ਰਹੀ ਹੈ। ਉਥੇ ਹੀ ਹੁਣ ਇਸ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ […]

Read More
Politics Punjab

ਭ੍ਰਿਸ਼ਟਾਚਾਰ ਨੂੰ ਲੈਕੇ ਘਿਰੀ ਮਾਨ ਸਰਕਾਰ, ਸੁਖਬੀਰ ਬਾਦਲ ਦਾ ਸ਼ਬਦੀ ਵਾਰ

ਫਗਵਾੜਾ: 10 ਮਹੀਨਿਆਂ ਵਿਚ ਹੀ ‘ਆਪ’ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ।  ਆਮ ਆਦਮੀ ਪਾਰਟੀ ਨੇ ਜਦੋਂ ਪੰਜਾਬ ਵਿਚ ਆਪਣੀ ਸਰਕਾਰ ਬਣਾਈ ਸੀ ਤਾਂ ਉਦੋਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਸਾਫ਼-ਸੁਥਰੀ ਹੋਵੇਗੀ। ਅਜੇ 10 ਮਹੀਨੇ ਹੀ ਸਰਕਾਰ ਬਣੇ ਨੂੰ ਹੋਏ ਹਨ ਇਹਨਾਂ ਦੇ 4 ਵਿਧਾਇਕ ਫੜੇ ਗਏ ਹਨ। ਭ੍ਰਿਸ਼ਟਾਚਾਰ ਵਿਰੁੱਧ […]

Read More
Politics Punjab

ਪਾਰਟੀ ’ਚੋਂ ਬਰਖ਼ਾਸਤ ਹੋਣ ਤੋਂ ਬਾਅਦ ਬਹਿਬਲ ਕਲਾਂ ਇਨਸਾਫ ਮੋਰਚੇ ’ਚ ਪਹੁੰਚੇ ਕਰਨੈਲ ਸਿੰਘ ਪੰਜੋਲੀ, ਸੁਖਬੀਰ ਬਾਦਲ ਨੂੰ ਆਖਿਆ ਆਕੜਖੌਰ

ਸ਼੍ਰੋਮਣੀ ਅਕਾਲੀ ਦਲ ਵਿਚੋਂ ਬਰਖਾਸਤ ਕੀਤੇ ਜਾਣ ਤੋਂ ਬਾਅਦ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਬਹਿਬਲ ਕਲਾਂ ਇਨਸਾਫ ਮੋਰਚੇ ਵਿਚ ਪਹੁੰਚੇ। ਇਸ ਦੌਰਾਨ ਉਹਨਾਂ ਵਲੋਂ ਹਰ ਹਫਤੇ ਮੋਰਚੇ ਵਿਚ ਹਾਜ਼ਰੀ ਭਰਨ ਦੀ ਗੱਲ ਕਹੀ ਗਈ ਹੈ। ਨਾਲ ਹੀ ਉਹਨਾਂ ਕਿਹਾ ਕਿ ਆਪਣੇ ਮੱਥੇ ’ਤੇ ਲੱਗੇ ਬੇਅਦਬੀ ਦੇ ਕਲੰਕ ਨੂੰ ਧੋਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ […]

Read More
Politics Punjab

ਬਿਕਰਮ ਸਿੰਘ ਮਜੀਠੀਆ ਦਾ ‘ਆਪ’ ਸਰਕਾਰ ‘ਤੇ ਵਾਰ, ਆਖਿਆ ਬੇਈਮਾਨ ਸਰਕਾਰ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰੈਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ਵਿਚ ਮਜੀਠੀਆ ਵਲੋਂ ਪੰਜਾਬ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਏ ਹਨ। ਇਸ ਦਰਮਿਆਨ ਉਹਨਾਂ ਨੇ ਮਾਨ ਸਰਕਾਰ ਨੂੰ ਬੇਈਮਾਨ ਵੀ ਆਖ ਦਿੱਤਾ ਹੈ ਅਤੇ ਕਿਹਾ ਕਿ ਇਸ 11 ਮਹੀਨਿਆਂ ਵਿਚ ਬਹੁਤ ਘਪਲੇ ਹੋਏ ਹਨ। ਮਜੀਠਿਆ ਨੇ ਮੰਗ ਕੀਤੀ ਕਿ […]

Read More
Politics Punjab

‘ਪੰਜਾਬ ਮਹਿਲਾ ਕਮਿਸ਼ਨ’ ਚੇਅਰਪਰਸਨ ਦਾ ਅਹੁਦਾ ਮੁੜ ਸਭਾਲਣ ਤੋਂ ਬਾਅਦ ਮਨੀਸ਼ਾ ਗੁਲਾਟੀ ਦਾ ਅਹਿਮ ਬਿਆਨ

‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਮੁੜ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਹੈ।  ਦਫ਼ਤਰ ਪਹੁੰਚਣ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਇਕ ਵੀਡੀਓ ਜਾਰੀ ਕਰਦਿਆਂ ਪਰਮਾਤਮਾ ਦਾ ਧੰਨਵਾਦ ਕੀਤਾ ਹੈ। ਨਾਲ ਹੀ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਦਾ ਵੀ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹੁਕਮ ਸਰਕਾਰ […]

Read More
X