December 4, 2023
Politics Punjab

ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਨਾਮ ਆਉਣ ‘ਤੇ ਬਾਦਲ ਨੇ ਸਾਧਿਆ ਨਿਸ਼ਾਨਾ, ਅਸੀਂ ਭੁੱਲਣ ਵਾਲੇ ਨਹੀਂ ਹਾਂ..

ਪੰਜਾਬ ਸਰਕਾਰ ਨੂੰ ਸੱਤਾ ਵਿਚ ਆਇਆ ਪੂਰਾ ਇਕ ਸਾਲ ਬੀਤ ਚੁੱਕਾ ਹੈ। ਇਸ ਦੌਰਾਨ ਜਿਥੇ ਆਮ ਆਦਮੀ ਪਾਰਟੀ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾ ਰਹੀ ਹੈ ਉਥੇ ਹੀ ਵਿਰੋਧੀ ਪਾਰਟੀਆਂ ਵਲੋਂ ਸਰਕਾਰ ‘ਤੇ ਨਿਸ਼ਾਨੇ ਸਾਧੇ ਜਾ ਰਹੇ। ਇਸ ਦੌਰਾਨ ਇਹ ਵੀ ਇਲਜ਼ਾਮ ਲਗਾਏ ਜਾ ਰਹੇ ਹੈ ਕਿ ਸਰਕਾਰ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਤੋਂ ਵਾਅਦੇ […]

Read More
Politics Punjab

ਸੁਖਬੀਰ ਬਾਦਲ ਦੀ ਰਾਜਪਾਲ ਨਾਲ ਮੁਲਾਕਾਤ, ਸ਼ਰਾਬ ਨੀਤੀ ਦੀ ਪੰਜਾਬ ‘ਚ ਹੋਊ ਸੀਬੀਆਈ ਜਾਂਚ?

ਵਿਧਾਨ ਸਭਾ ਵਿਚ ਕੁਝ ਮੀਡੀਆ ਚੈਨਲਾਂ ਨੂੰ ਐਂਟਰੀ ਨਾ ਦੇਣ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਦਾ ਇਕ ਵਫ਼ਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਚੰਡੀਗੜ੍ਹ ਪਹੁੰਚਿਆ। ਇਸ ਦੌਰਾਨ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਸੰਬੋਧਨ ਕੀਤਾ ਹੈ। ਇਸ ਮੌਕੇ ਜਿਥੇ ਉਹਨਾਂ ਨੇ ਮੀਡੀਆ ਦੇ […]

Read More
Health Politics Punjab

ਆਮ ਆਦਮੀ ਕਲੀਕਿਨਾਂ ’ਚ ਮੁਫਤ ਟੈਸਟ ਦਾ ਲਾਭ ਲੈਣ ਵਾਲੇ ਲੋਕਾਂ ਲਈ ਬੁਰੀ ਖ਼ਬਰ, ਬੰਦ ਹੋਈਆਂ ਸੇਵਾਵਾਂ

ਪੰਜਾਬ ਸਰਕਾਰ ਵਲੋਂ ਖੋਲ੍ਹੇ ਗਏ ਆਮ ਆਦਮੀ ਕਲੀਕਿਨਾਂ ਵਿਚ ਮੁਫਤ ਟੈਸਟ ਦਾ ਲਾਭ ਲੈਣ ਵਾਲੇ ਲੋਕਾਂ ਲਈ ਇਕ ਲਈ ਬੁਰੀ ਖ਼ਬਰ ਸਾਹਮਣੇ ਆਈ ਹੈ। ਦਸ ਦਈਏ ਕਿ ਮੁਫਤ ਟੈਸਟ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਾਲੀ ਕ੍ਰਿਸ਼ਨਾ ਡਾਇਗਨੋਸਟਿਕ ਨੇ ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਟੈਸਟ ਸੇਵਾਵਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸਿਹਤ ਤੇ ਪਰਿਵਾਰ ਭਲਾਈ ਪੰਜਾਬ […]

Read More
Politics Punjab

ਮੁੱਖ ਮੰਤਰੀ ਭਗਵੰਤ ਮਾਨ ਦਾ ਬਾਦਲ ਪਿਓ-ਪੁੱਤ ‘ਤੇ ਸ਼ਬਦੀ ਵਾਰ, ਕੋਟਕਪੂਰਾ ਗੋਲੀਕਾਂਡ ਮਾਮਲੇ ‘ਤੇ ਦਿੱਤਾ ਵੱਡਾ ਬਿਆਨ

ਫ਼ਾਜ਼ਿਲਕਾ ਦੇ 122 ਪਿੰਡ ਤੇ 15 ਢਾਣੀਆਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੇਣ ਲਈ 578.28 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਫਾਜ਼ਿਲਕਾ ਪਹੁੰਚੇ। ਇਸ ਦੌਰਾਨ ਉਹਨਾਂ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਨੂੰ ਹੁਣ ਪੀਣ ਵਾਲਾ ਸਾਫ਼ ਪਾਣੀ […]

Read More
Politics Punjab

ਭ੍ਰਿਸ਼ਟਾਚਾਰ ਨੂੰ ਲੈਕੇ ਘਿਰੀ ਮਾਨ ਸਰਕਾਰ, ਸੁਖਬੀਰ ਬਾਦਲ ਦਾ ਸ਼ਬਦੀ ਵਾਰ

ਫਗਵਾੜਾ: 10 ਮਹੀਨਿਆਂ ਵਿਚ ਹੀ ‘ਆਪ’ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ।  ਆਮ ਆਦਮੀ ਪਾਰਟੀ ਨੇ ਜਦੋਂ ਪੰਜਾਬ ਵਿਚ ਆਪਣੀ ਸਰਕਾਰ ਬਣਾਈ ਸੀ ਤਾਂ ਉਦੋਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਸਾਫ਼-ਸੁਥਰੀ ਹੋਵੇਗੀ। ਅਜੇ 10 ਮਹੀਨੇ ਹੀ ਸਰਕਾਰ ਬਣੇ ਨੂੰ ਹੋਏ ਹਨ ਇਹਨਾਂ ਦੇ 4 ਵਿਧਾਇਕ ਫੜੇ ਗਏ ਹਨ। ਭ੍ਰਿਸ਼ਟਾਚਾਰ ਵਿਰੁੱਧ […]

Read More
Politics Punjab

ਪਾਰਟੀ ’ਚੋਂ ਬਰਖ਼ਾਸਤ ਹੋਣ ਤੋਂ ਬਾਅਦ ਬਹਿਬਲ ਕਲਾਂ ਇਨਸਾਫ ਮੋਰਚੇ ’ਚ ਪਹੁੰਚੇ ਕਰਨੈਲ ਸਿੰਘ ਪੰਜੋਲੀ, ਸੁਖਬੀਰ ਬਾਦਲ ਨੂੰ ਆਖਿਆ ਆਕੜਖੌਰ

ਸ਼੍ਰੋਮਣੀ ਅਕਾਲੀ ਦਲ ਵਿਚੋਂ ਬਰਖਾਸਤ ਕੀਤੇ ਜਾਣ ਤੋਂ ਬਾਅਦ ਐਸਜੀਪੀਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਬਹਿਬਲ ਕਲਾਂ ਇਨਸਾਫ ਮੋਰਚੇ ਵਿਚ ਪਹੁੰਚੇ। ਇਸ ਦੌਰਾਨ ਉਹਨਾਂ ਵਲੋਂ ਹਰ ਹਫਤੇ ਮੋਰਚੇ ਵਿਚ ਹਾਜ਼ਰੀ ਭਰਨ ਦੀ ਗੱਲ ਕਹੀ ਗਈ ਹੈ। ਨਾਲ ਹੀ ਉਹਨਾਂ ਕਿਹਾ ਕਿ ਆਪਣੇ ਮੱਥੇ ’ਤੇ ਲੱਗੇ ਬੇਅਦਬੀ ਦੇ ਕਲੰਕ ਨੂੰ ਧੋਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੀ […]

Read More
Politics Punjab

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਦਾ ਹਿੱਸਾ ਬਣਿਆ ਬਾਦਲ ਪਰਿਵਾਰ  

ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਪਾਸੇ ਕੌਮੀ ਇਨਸਾਫ਼ ਮੋਰਚਾ ਚੱਲ ਰਿਹਾ ਹੈ। ਉਥੇ ਹੀ ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖ਼ਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਵਿਚ ਜਿਥੇ ਸੰਗਤਾਂ ਵੱਧ ਚੜ੍ਹ ਕੇ ਹਿੱਸਾ ਲੈ ਰਹੀਆਂ ਹਨ। ਉਥੇ ਹੀ ਹੁਣ ਸਿਆਸੀ ਆਗੂ ਵੀ ਆਪਣਾ ਯੋਗਦਾਨ ਪਾਉਣ ਲੱਗ ਪਏ ਹਨ। ਇਸ ਦਸਤਖ਼ਤ ਮੁਹਿੰਮ […]

Read More
Politics Punjab

“ਝੂਠ ‘ਤੇ ਨਿਰਭਰ ਕਰਦੀ ‘ਆਪ’ ਦੀ ਸਾਰੀ ਸਿਆਸਤ” ਸੁਖਬੀਰ ਸਿੰਘ ਬਾਦਲ ਦਾ ਪੰਜਾਬ ਸਰਕਾਰ ’ਤੇ ਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਵਿਖੇ ਪਹੁੰਚੇ ਜਿਥੇ ਉਹਨਾਂ ਨੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਹਨਾਂ ਨੇ ਜਿਥੇ ਮੁਹੱਲਾ ਕਲੀਨਿਕਾਂ ਅਤੇ ਨੌਜਵਾਨਾਂ ਨੂੰ ਮੈਰਿਟ ‘ਤੇ ਨੌਕਰੀਆਂ ਦੇਣ ਵਾਲੇ ਵਾਅਦੇ ਨੂੰ ਲੈਕੇ ਪੰਜਾਬ ਸਰਕਾਰ ਨੂੰ ਆੜੇ ਹੱਥੀ ਲਿਆ ਉਥੇ ਹੀ ਉਹਨਾਂ ਕਿਹਾ ਕਿ ‘ਆਪ’ ਦੀ ਸਾਰੀ ਸਿਆਸਤ ਝੂਠ ‘ਤੇ […]

Read More
India Politics Punjab

ਲੋਕ ਸਭਾ ਚੋਣਾਂ ਨੂੰ ਲੈਕੇ ਅਕਾਲੀ ਦਲ-ਬਸਪਾ ਦੀਆਂ ਤਿਆਰੀਆਂ ਸ਼ੁਰੂ, ਪ੍ਰਧਾਨਾਂ ਦੀ ਹੋਈ ਮੀਟਿੰਗ

2024 ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਗਠਜੋੜ ਨੇ ਇਕਜੁੱਟ ਹੋ ਕੇ ਲੜਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਨਵੀਂ ਦਿੱਲੀ ਵਿਖੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਅਤੇ ਬਸਪਾ ਸੁਪਰੀਮੋ ਮਾਇਆਵਤੀ ਵਿਚਾਲੇ ਵਿਸ਼ੇਸ਼ ਮੁਲਾਕਾਤ ਹੋਈ। […]

Read More
Politics Punjab

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਚੰਨੀ, ਬਾਦਲ ਸਣੇ 90 ਮੰਤਰੀਆਂ ਲਈ ਸਖ਼ਤ ਨੋਟਿਸ ਜਾਰੀ

ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਕਲੀਨਿਕਾਂ ਨੂੰ ਲੈਕੇ ‘ਆਪ’ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ ਸੀ, ਜਿਸ ‘ਤੇ ਪਲਟਵਾਰ ਕਰਦਿਆਂ ‘ਆਪ’ ਆਗੂ ਮਾਲਵਿੰਦਰ ਕੰਗ ਨੇ ਅਕਾਲੀਆਂ ਤੇ ਕਾਂਗਰਸੀਆਂ ਨੂੰ ਆੜੇ ਹੱਥੀ ਲਿਆ ਅਤੇ ਕਿਹਾ ਕਿ ਇਹਨਾਂ ਪਾਰਟੀਆਂ ‘ਤੇ ਸੱਤਾ ਦਾ ਇੰਨਾ ਨਸ਼ਾ ਚੜ੍ਹਿਆ ਹੋਇਆ ਹੈ ਕਿ ਸਾਬਕਾ […]

Read More
X