December 4, 2023
India Politics Punjab

ਵੱਡੀ ਖ਼ਬਰ: ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਰਾਖਵਾਂ

SC ਨੇ ਪੰਜਾਬ ਦੇ ਸਾਬਕਾ ਮਰਹੂਮ ਸੀ.ਐਮ. ਬੇਅੰਤ ਸਿੰਘ ਦੇ ਕਤਲਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਬਲਵੰਤ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਉਸ ਸਮੇਂ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਬੰਬ ਧਮਾਕੇ ਵਿੱਚ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਜੁਲਾਈ 2007 ਵਿੱਚ […]

Read More
India Politics

ਹੁਣ ਭਾਰਤ ਦੇ ਚੋਣ ਕਮਿਸ਼ਨਰ ਅਤੇ ਮੁੱਖ ਚੋਣ ਕਮਿਸ਼ਨਰ ਦੀ ਚੋਣ ਕਰੇਗੀ ਇਹ ਕਮੇਟੀ, SC ਦਾ ਵੱਡਾ ਐਲਾਨ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਵੱਡਾ ਫੈਸਲਾ ਸੁਣਾਉਂਦੇ ਹੋਏ ਇਹ ਐਲਾਨ ਕੀਤਾ ਹੈ ਕਿ ਭਾਰਤ ਦੇ ਚੋਣ ਕਮਿਸ਼ਨਰ ਅਤੇ ਮੁੱਖ ਚੋਣ ਕਮਿਸ਼ਨਰ ਦੀ ਨਿਯੁਕਤੀ ਪ੍ਰਧਾਨ ਮੰਤਰੀ, ਭਾਰਤ ਦੇ ਚੀਫ਼ ਜਸਟਿਸ ਅਤੇ ਵਿਰੋਧੀ ਧਿਰ ਦੇ ਨੇਤਾ (ਜਾਂ ਲੋਕ ਸਭਾ ਵਿਚ ਇੱਕਲੇ ਸਭ ਤੋਂ ਵੱਡੇ ਨੇਤਾ) ਦੀ ਇੱਕ ਕਮੇਟੀ ਦੀ ਸਲਾਹ ‘ਤੇ ਕੀਤੀ ਜਾਣੀ ਚਾਹੀਦੀ ਹੈ। ਚੋਣ […]

Read More
Politics Punjab

ਪੰਜਾਬ CM ਭਗਵੰਤ ਮਾਨ ਨੇ SC ਦਾ ਕੀਤਾ ਧੰਨਵਾਦ, ਟਵੀਟ ਕਰ ਆਖੀ ਅਹਿਮ ਗੱਲ

ਪੰਜਾਬ ਵਿੱਚ ਲ਼ੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ। ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ “ਵਿਧਾਨ ਸਭਾ ਦਾ ਸੈਸ਼ਨ “ ਬਿਨਾ ਕਿਸੇ ਰੋਕ ਟੋਕ ਤੋਂ ਚੱਲੇਗਾ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਿੰਨਾਂ ਨੇ ਪੰਜਾਬ ‘ਚ ਬਜਟ ਸੈਸ਼ਨ ਬੁਲਾਏ ਜਾਣ ਦੀ ਮਨਜ਼ੂਰੀ ਮਿਲਣ ਤੋਂ […]

Read More
India Politics

ਵੱਡੀ ਖ਼ਬਰਃ ਦਿੱਲੀ ਦੇ ਡਿਪਟੀ CM ਮਨੀਸ਼ ਸਿਸੋਦੀਆ ਤੇ ਸਤੇੰਦਰ ਜੈਨ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਭ੍ਰਿਸ਼ਟਾਚਾਰ ਅਤੇ ਆਬਕਾਰੀ ਨੀਤੀ ਵਿੱਚ ਧਾਂਦਲੀ ਦੇ ਇਲਜ਼ਾਮ ਹੇਠ ਗ੍ਰਿਫਤਾਰ ਹੋਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇੰਨਾਂ ਹੀ ਨਹੀਂ ਦਿੱਲੀ ਦੇ ਸਿਹਤ ਮੰਤਰੀ ਸਤੇੰਦਰ ਜੈਨ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਥੇ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ […]

Read More
India Politics Punjab

ਸੁਪਰੀਮ ਕੋਰਟ ਨੇ ਮੰਨੀ ਡੇਰਾ ਪ੍ਰੇਮੀਆਂ ਦੀ ਮੰਗ, ਪੰਜਾਬ ਤੋਂ ਬਾਹਰ ਹੋਵੇਗੀ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ

2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਕੇਸ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਦੇ ਵਿਚ ਹੋਈ। ਜਿਸ ਵਿਚ ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਦੀ ਮੰਗ ਨੂੰ ਮੰਨਦੇ ਹੋਏ ਵੱਡਾ ਫੈਸਲਾ ਲਿਆ ਹੈ। ਦਸ ਦਈਏ ਕਿ SC ਨੇ ਹੁਣ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਦਰਅਸਲ ਡੇਰਾ […]

Read More
India Politics Punjab

ਪੰਜਾਬ ਬਜਟ ਸੈਸ਼ਨ ਬੁਲਾਉਣ ਸਬੰਧੀ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, 3 ਮਾਰਚ ਨੂੰ ਹੀ ਸ਼ੁਰੂ ਹੋਵੇਗਾ ਬਜਟ ਇਜਲਾਸ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਸ਼ੈਸਨ ਦੀ ਮਨਜ਼ੂਰੀ ਨਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ। ਜਿਸ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਗਵਰਨਰ ਨੇ ਬਜਟ ਸੈਸ਼ਨ ਬੁਲਾਉਣ ਲਈ ਮਜਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਗਵਰਨਰ ਦੇ ਵਕੀਲ ਨੇ ਸੁਪਰੀਮ ਕੋਰਟ ਦੇ […]

Read More
Politics Punjab

ਗਵਰਨਰ ਪੁਰੋਹਿਤ ਵਿਰੁੱਧ ਪੰਜਾਬ ਸਰਕਾਰ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵਲੋਂ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਪ੍ਰਵਾਨਗੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋੰ ਬਾਅਦ ਹੁਣ ਪੰਜਾਬ ਸਰਕਾਰ ਰਾਜਪਾਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚ ਗਈ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾ […]

Read More
Politics Punjab

ਸੁਪਰੀਮ ਕੋਰਟ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਦਿੱਤੀ ਵੱਡੀ ਰਾਹਤ

ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਵਲੋਂ ਇਕ ਵੱਡੀ ਰਾਹਤ ਦਿੱਤੀ ਗਈ ਹੈ। ਦਸ ਦਈਏ ਕਿ ਕੋਰਟ ਨੇ ਵੀਰਵਾਰ ਨੂੰ ਵਿਧਾਇਕ ਸੁਖਪਾਲ ਖਹਿਰਾ ਖਿਲਾਫ਼ 2017 ’ਚ ਫ਼ਾਜ਼ਿਲਕਾ ਦੀ ਅਦਾਲਤ ‘ਚ ਚੱਲ ਰਹੇ ਐਨਡੀਪੀਐਸ ਐਕਟ ਦੇ ਮੁਕੱਦਮੇ ਨੂੰ ਰੱਦ ਕਰ ਦਿੱਤਾ ਹੈ। ਕਾਂਗਰਸੀ ਆਗੂ ਅਤੇ ਵਿਧਾਇਕ ਖਹਿਰਾ ਨੇ ਇਸ […]

Read More
India Politics Punjab

ਮਜੀਠੀਆ ਦੀ ਜ਼ਮਾਨਤ ਨੂੰ ਪੰਜਾਬ ਸਰਕਾਰ ਵਲੋਂ ਸੁਪਰੀਮ ਕੋਰਟ ‘ਚ ਚੁਣੌਤੀ, ਜੱਜ ਦਾ ਆਇਆ ਫ਼ੈਸਲਾ

ਨਸ਼ਿਆਂ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਮਜੀਠੀਆ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਗਈ, ਜਿਸ ‘ਤੇ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆ ਕਾਂਤ ਵੱਲੋਂ ਸੋਮਵਾਰ ਨੂੰ ਨਸ਼ਿਆਂ ਦੇ ਮਾਮਲੇ ਵਿੱਚ ਸ਼੍ਰੋਮਣੀ […]

Read More
Crime India Politics

ਜੇਲ੍ਹ ’ਚੋਂ ਬਾਹਰ ਆਵੇਗਾ ਕਿਸਾਨਾਂ ਦਾ ਕਾਤਲ ਆਸ਼ੀਸ਼ ਮਿਸ਼ਰਾ, ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ

ਕਿਸਾਨੀ ਅੰਦੋਲਨ ਦੌਰਾਨ 2021 ‘ਚ ਵਾਪਰੀ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।  ਲਖੀਮਪੁਰ ਕਾਂਡ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਨੇ ਅੱਠ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਸੁਪਰੀਮ ਕੋਰਟ ਨੇ ਕੁਝ ਸ਼ਰਤਾਂ ਵੀ ਰੱਖੀਆਂ ਹਨ। ਸੁਪਰੀਮ ਕੋਰਟ ਨੇ ਸਪੱਸ਼ਟ […]

Read More
X