December 3, 2023
Politics Punjab

ਵਿਰੋਧੀਆਂ ਵਲੋਂ ਬਜਟ ‘ਤੇ ਚੁੱਕੇ ਜਾ ਰਹੇ ਸਵਾਲਾਂ ਦਾ CM ਮਾਨ ਨੇ ਦਿੱਤਾ ਕਰਾਰਾ ਜਵਾਬ

ਆਪਣੀ ਸਰਕਾਰ ਬਣਨ ਦੇ ਇਕ ਸਾਲ ਪੂਰਾ ਹੋਣ ‘ਤੇ ਮਾਨ ਸਰਕਾਰ ਵਲੋਂ ਆਪਣਾ ਸਾਲ 2023-24 ਦਾ ਪੂਰਾ ਬਜਟ ਪੇਸ਼ ਕੀਤ ਗਿਆ। ਇਸ ਬਜਟ ਦੇ ਪੇਸ਼ ਹੋਣ ਤੋਂ ਬਾਅਦ ਸਰਕਾਰ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਜਿਸ ਦਾ ਕਰਾਰਾ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਵਿਰੋਧੀਆਂ ‘ਤੇ ਤੰਜ ਕੱਸਿਆ ਹੈ। ਟਵੀਟ ਕਰਦਿਆਂ […]

Read More
Politics Punjab

ਬਜਟ ਪੇਸ਼ ਹੋਣ ਤੋਂ ਪਹਿਲਾਂ CM ਭਗਵੰਤ ਮਾਨ ਦਾ ਅਹਿਮ ਬਿਆਨ, ਆਖੀ ਵੱਡੀ ਗੱਲ

ਅੱਜ ਯਾਨੀ 10 ਮਾਰਚ ਨੂੰ ਪੰਜਾਬ ਸਰਕਾਰ ਦਾ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਦਿਆਂ ਉਹਨਾਂ ਲਿਖਿਆ, “ਅੱਜ ਦਾ ਦਿਨ ਸਾਡੇ ਲਈ ਇਤਿਹਾਸਕ ਹੈ। ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ ‘ਚ ਸਾਨੂੰ ਮਿਲਿਆ ਸੀ […]

Read More
Politics Punjab

ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਵੱਲ ਬੁਰੀ ਨਜ਼ਰ ਨਾਲ ਦੇਖੇ… ਸੀ.ਐਮ. ਮਾਨ ਦੀ ਚੇਤਾਵਨੀ

ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ। ਵਿਰੋਧੀਆਂ ਦਾ ਪੰਜਾਬ ਨੂੰ ਫ਼ਿਰਕੂ ਅੱਗ ਦਾ ਤੰਦੂਰ ਬਣਾ ਕੇ ਆਪਣੀਆਂ ਰੋਟੀਆਂ ਸੇਕਣ ਦਾ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਦੇ 3 ਕਰੋੜ ਸ਼ਾਂਤੀ ਪਸੰਦ ਲੋਕਾਂ ਨੂੰ ਮੈਂ ਯਕੀਨ ਦਿਵਾਉਂਦਾ ਹਾਂ ਕਿ ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ […]

Read More
Politics Punjab

ਪੰਜਾਬ CM ਭਗਵੰਤ ਮਾਨ ਨੇ SC ਦਾ ਕੀਤਾ ਧੰਨਵਾਦ, ਟਵੀਟ ਕਰ ਆਖੀ ਅਹਿਮ ਗੱਲ

ਪੰਜਾਬ ਵਿੱਚ ਲ਼ੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਦਾ ਧੰਨਵਾਦ। ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ “ਵਿਧਾਨ ਸਭਾ ਦਾ ਸੈਸ਼ਨ “ ਬਿਨਾ ਕਿਸੇ ਰੋਕ ਟੋਕ ਤੋਂ ਚੱਲੇਗਾ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਿੰਨਾਂ ਨੇ ਪੰਜਾਬ ‘ਚ ਬਜਟ ਸੈਸ਼ਨ ਬੁਲਾਏ ਜਾਣ ਦੀ ਮਨਜ਼ੂਰੀ ਮਿਲਣ ਤੋਂ […]

Read More
Politics Punjab

ਥਾਣੇ ਅੰਦਰ ਗੁਰੂ ਸਾਹਿਬ ਜੀ ਦੀ ਬੀੜ ਲੈਕੇ ਜਾਣ ‘ਤੇ ਬੋਲੇ ਸੀ.ਐਮ. ਮਾਨ, ਟਵੀਟ ਕਰ ਆਖੀ ਵੱਡੀ ਗੱਲ

ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਰਿਹਾਅ ਕਰਵਾਉਣ ਲਈ ਅੰਮ੍ਰਿਤਪਾਲ ਸਿੰਘ, ਵੱਡੀ ਗਿਣਤੀ ‘ਚ ਆਪਣੇ ਸਮਰਥਕਾਂ ਨਾਲ ਅਜਨਾਲਾ ਥਾਣੇ ਬਾਹਰ ਪਹੁੰਚੇ ਸੀ। ਇਸ ਦੌਰਾਨ ਉਹਨਾਂ ਨੇ ਪੁਲਿਸ ਨੂੰ ਚੇਤਾਵਨੀ ਦਿੰਦੇ ਕਿਹਾ ਸੀ ਕਿ ਜੇਕਰ ਪੁਲਿਸ ਨੇ ਉਹਨਾਂ ਦਾ ਸਾਥੀ ਨਾ ਛੱਡਿਆ ਤਾਂ ਇਥੇ ਦੀਵਾਨ ਲਗਾਕੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਜਿਸ ਤੋਂ ਬਾਅਦ ਜਥੇਬੰਦੀ ‘ਤੇ ਸ੍ਰੀ […]

Read More
Politics Punjab

ਕੋਟਕਪੂਰਾ ਗੋਲੀਬਾਰੀ ਦੀ ਜਾਂਚ ਕਰ ਰਹੀ ਸਿੱਟ ਵਲੋਂ ਪੇਸ਼ ਕੀਤੇ ਚਲਾਨ ਨੂੰ ਲੈਕੇ ਸੀ.ਐਮ. ਪੰਜਾਬ ਦਾ ਵੱਡਾ ਬਿਆਨ

ਕੋਟਕਪੂਰਾ ਗੋਲੀਬਾਰੀ ਦੀ ਜਾਂਚ ਕਰ ਰਹੀ ਸਿੱਟ ਵਲੋਂ ਫਰੀਦਕੋਟ ਦੀ ਅਦਾਲਤ ਵਿਚ ਸੱਤ ਹਜ਼ਾਰ ਪੰਨਿਆ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਚਲਾਨ ਦੇ ਵਿਚ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਜਦਕਿ ਪ੍ਰਕਾਸ਼ ਸਿੰਘ ਬਾਦਲ ਨੇ ਇਹਨਾਂ ਦੋਵਾਂ ਦੀ ਮਦਦ ਕੀਤੀ ਸੀ। ਹੁਣ ਸਭ ਦੀਆਂ ਨਜ਼ਰਾਂ ਮੁੱਖ […]

Read More
Politics Punjab

ਗ੍ਰਿਫ਼ਤਾਰ ਹੋਏ ‘ਆਪ’ ਵਿਧਾਇਕ ਕੋਟਫੱਤਾ ‘ਤੇ ਸਿਆਸਤ ‘ਚ ਆਇਆ ਭੂਚਾਲ, CM ਮਾਨ ਦਾ ਆਇਆ ਪਹਿਲਾਂ ਟਵੀਟ

ਪੰਜਾਬ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ‘ਆਪ’ ਐਮ.ਐਲ.ਏ. ਅਮਿਤ ਰਤਨ ਕੋਟਫੱਤਾ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਆ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ, ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ। ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਟਵੀਟ ਕਰਦਿਆਂ ਲਿਖਿਆ.. “ਰਿਸ਼ਵਤਖ਼ੋਰੀ ਭਾਂਵੇ ਕਿਸੇ […]

Read More
India Politics

BBC ਦਫ਼ਤਰਾਂ ‘ਤੇ ਇਨਕਮ ਟੈਕਸ ਦੀ ਰੇਡ ਨੂੰ ਲੈਕੇ ਸਿਆਸੀ ਸੰਗ੍ਰਾਮ, ਅਰਵਿੰਦ ਕੇਜਰੀਵਾਲ ਦਾ ਭਾਜਪਾ ‘ਤੇ ਵਾਰ

ਆਮਦਨ ਕਰ ਵਿਭਾਗ (Income Tax Department) ਵਲੋਂ ਬੀਬੀਸੀ ਦੇ ਦਫ਼ਤਰਾਂ ‘ਤੇ ਕੀਤੀ ਗਈ ਰੇਡ ਨੂੰ ਲੈਕੇ ਸਿਆਸਤ ਪੂਰੀ ਤਰ੍ਹਾਂ ਭੱਖਦੀ ਜਾ ਰਹੀ ਹੈ।  ਇਸ ਸਿਆਸੀ ਸੰਗ੍ਰਾਮ ਵਿਚਕਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੀ ਟਵੀਟ ਸਾਹਮਣੇ ਆ ਚੁੱਕਾ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੀਡੀਆ ਲੋਕਤੰਤਰ ਦਾ ਚੌਥਾ ਥੰਮ ਹੈ ਅਤੇ ਇਸ […]

Read More
Politics Punjab

“ਬਹਿਬਲ ਕਲਾਂ ਵਿਖੇ ਨੈਸ਼ਨਲ ਹਾਈਵੇਅ ਦਾ ਜਾਮ ਖੋਲ੍ਹ ਦਿੱਤਾ ਜਾਵੇ”, CM ਮਾਨ ਦੀ ਬਹਿਬਲ ਕਲਾਂ ਇਨਸਾਫ਼ ਮੋਰਚੇ ਨੂੰ ਅਪੀਲ

ਬਹਿਬਲ ਇਨਸਾਫ਼ ਮੋਰਚੇ ਵਲੋਂ ਜਾਮ ਕੀਤੇ ਗਏ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ-54 ਕਾਰਨ ਲੋਕਾਂ ਨੂੰ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਕ ਟਵੀਟ ਕਰਕੇ ਬਹਿਬਲ ਕਲਾਂ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਨੂੰ ਜਾਮ ਕੀਤੇ ਨੈਸ਼ਨਲ ਹਾਈਵੇ ਨੂੰ ਖੋਲ੍ਹਣ ਲਈ ਖ਼ਾਸ ਅਪੀਲ ਕੀਤੀ ਹੈ। ਇਹ ਅਪੀਲ ਮੁੱਖ […]

Read More
Politics Punjab

ਇਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੀ ‘ਆਪ’ ਸਰਕਾਰ CM ਮਾਨ ਨੇ ਕੀਤਾ ਐਲਾਨ

ਪੰਜਾਬ ’ਚ ਚੋਣ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਇਕ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਸਿੱਖਿਆ ਸਹੂਲਤਾਵਾਂ ਵਧੀਆ ਮੁਹੱਈਆਂ ਕਰਵਾਂਗੇ ਜਿਸ ਦੇ ਤਹਿਤ ਹੁਣ ਮਾਨ ਸਰਕਾਰ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੀ ਹੈ, ਜਿਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੀਤਾ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਇਕ […]

Read More
X