December 4, 2023
Politics Punjab

ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਵੈਦ ਫਸਿਆ ਕਸੂਤਾ, ਦਰਜ ਹੋਈ FIR

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਵਿਭਾਗ ਲਗਾਤਾਰ ਕਾਰਵਾਈਆਂ ਕਰ ਰਿਹਾ ਹੈ। ਇਸ ਦੌਰਾਨ ਪਿਛਲੀ ਸਰਕਾਰ ਦੇ ਮੰਤਰੀ, ਵਿਧਾਇਕ ਅਤੇ ਸਾਬਕਾ ਵਿਧਾਇਕ ਪੰਜਾਬ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆਏ ਹੋਏ ਹਨ। ਇਸ ਦੌਰਾਨ ਬੀਤੇ ਕੱਲ੍ਹ ਵਿਜੀਲੈਂਸ ਵਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੇ ਵਿਚ ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ […]

Read More
Politics Punjab

ਵਿਜੀਲੈਂਸ ਦੀ ਰਡਾਰ ‘ਤੇ ਕਾਂਗਰਸ ਦਾ ਸਾਬਕਾ ਵਿਧਾਇਕ, ਘਰ ਪਹੁੰਚ ਮਾਰਿਆ ਛਾਪਾ

ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਅੱਜ ਵਿਜੀਲੈਂਸ ਨੇ ਰੇਡ ਮਾਰੀ। ਇਹ ਛਾਪੇਮਾਰੀ ਕਰਨ ਲਈ ਚੰਡੀਗੜ੍ਹ ਤੋਂ ਤਕਨੀਕੀ ਟੀਮਾਂ ਜਾਂਚ ਲਈ ਪਹੁੰਚ ਗਈਆਂ ਹਨ। ਇਸ ਗੱਲ ਦੀ ਪੁਸ਼ਟੀ ਕਰਦਿਆਂ ਲੁਧਿਆਣਾ ਦੇ ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਆਮਦਨ ਤੋਂ ਵੱਧ ਜਾਇਦਾਦ […]

Read More
Politics Punjab

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀਆਂ ਵੱਧੀਆਂ ਮੁਸ਼ਕਿਲਾਂ, ਲੁੱਕਆਊਟ ਨੋਟਿਸ ਹੋਇਆ ਜਾਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ।  ਸੂਤਰਾਂ ਤੋਂ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਦੇਸ਼ ਤੋਂ ਬਾਹਰ ਜਾਣ ਤੋਂ ਰੋਕਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਦਰਅਸਲ, ਵਿਜੀਲੈਂਸ ਚੰਨੀ ਖਿਲਾਫ਼ ਕੁਝ ਮਾਮਲਿਆਂ ’ਚ ਜਾਂਚ […]

Read More
Crime Politics Punjab

ਅਦਾਲਤ ‘ਚ ਪੇਸ਼ ‘ਆਪ’ ਵਿਧਾਇਕ ਦਾ ਕਰੀਬੀ ਰਸ਼ਮ ਗਰਗ, ਅਦਾਲਤ ਨੇ ਸੁਣਾਇਆ ਫੈਸਲਾ

ਪਿੰਡ ਗੁੱਡਾ ਦੇ ਸਰਪੰਚ ਤੋਂ ਬਿੱਲ ਪਾਸ ਕਰਵਾਉਣ ਦੇ ਬਦਲੇ 4 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਨੇ ਸਰਕਟ ਹਾਊਸ ਵਿਖੇ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਦੇ ਕਰੀਬੀ ਰਸ਼ਮ ਗਰਗ ਨੂੰ ਬੀਤੇ ਕੱਲ੍ਹ ਰੰਗੇ ਹੱਥੀ ਕਾਬੂ ਕੀਤਾ ਸੀ। ਇਸ ਮੁੱਦੇ ‘ਤੇ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ।  ਜਿਥੇ ਸਰਕਟ ਹਾਊਸ ਬਾਹਰ ਹੰਗਾਮਾ ਚੱਲ ਰਿਹਾ ਹੈ, […]

Read More
Politics Punjab

ਵਿਜੀਲੈਂਸ ਦੀ ਹਿਰਾਸਤ ‘ਚ ਸਾਬਕਾ ਮੰਤਰੀ ਧਰਮਸੋਤ, ਹੋਈ ਕਾਰਵਾਈ

ਇਸ ਵੇਲੇ ਦੀ ਵੱਡੀ ਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਅਨੁਸਾਰ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਿਰਾਸਤ ’ਚ ਲਿਆ ਗਿਆ ਹੈ। ਫਿਲਹਾਲ ਉਹ ਵਿਜੀਲੈਂਸ ਦੀ ਕਸਟਡੀ ’ਚ ਹੈ। ਜ਼ਿਕਰਯੋਗ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਮਾਮਲੇ ’ਚ ਵਿਜੀਲੈਂਸ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਸਾਬਕਾ […]

Read More
Politics Punjab

ਵਿਧਾਇਕ ਬਰਿੰਦਰਮੀਤ ਸਿੰਘ ਦੀ ਕੋਠੀ ਤੇ ਸ਼ੋਅਰੂਮ ’ਚ ਵਿਜੀਲੈਂਸ ਦੀ ਦਬਿਸ਼, ਚੱਪੇ-ਚੱਪੇ ’ਤੇ ਮਾਰਿਆ ਛਾਪਾ

ਅੰਮ੍ਰਿਤਸਰ ਵਿਜੀਲੈਂਸ ਰੇਂਜ ਦੀ ਟੀਮ ਗੁਰਦਾਸਪੁਰ ਤੋਂ ਵਿਧਾਇਕ ਰਹਿ ਚੁੱਕੇ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਅਤੇ ਸ਼ਾਪਿੰਗ ਕੰਪਲੈਕਸ ਪਹੁੰਚੀ। ਟੀਮ ਨੇ ਇੱਥੇ ਜਾਇਦਾਦ ਦਾ ਮੁਆਇਨਾ ਕੀਤਾ ਅਤੇ ਕੁਝ ਦਸਤਾਵੇਜ਼ਾਂ ਦੀ ਜਾਂਚ ਕੀਤੀ। ਮਹੱਤਵਪੂਰਨ ਗੱਲ ਇਹ ਹੈ ਕਿ ਵਿਧਾਇਕ ਪਾਹੜਾ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਅਧਿਕਾਰੀਆਂ ਨੇ ਪਾਹੜਾ ਦੇ […]

Read More
Crime Politics Punjab

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ਪੱਤਰਕਾਰ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਅੱਜ ਪਟਿਆਲਾ ਵਿਖੇ ਇਕ ਪੰਜਾਬੀ ਅਖ਼ਬਾਰ ਦੇ ਪੱਤਰਕਾਰ ਗਗਨਦੀਪ ਸਿੰਘ ਪਨੈਚ ਨੂੰ 50, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਪ੍ਰੈਸ ਰਿਪੋਰਟਰ ਨੂੰ ਪਿੰਡ ਛੜਬੜ ਸਥਿਤ […]

Read More
Politics Punjab

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਕਾਰਨ ਕਸੂਤਾ ਫਸਿਆ ਸਾਬਕ ਮੰਤਰੀ! ਵਿਜੀਲੈਂਸ ਦੀ ਹੋਈ ਕਾਰਵਾਈ

ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਨੂੰ ਲੈਕੇ ਵਿਜੀਲੈਂਸ ਬਿਊਰੋ ਦੇ ਨਿਸ਼ਾਨੇ ‘ਤੇ ਕਾਂਗਰਸ ਦਾ ਇੱਕ ਹੋਰ ਸਾਬਕਾ ਮੰਤਰੀ ਆ ਗਿਆ ਹੈ। ਵਿਜੀਲੈਂਸ ਨੇ ਹੁਣ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਖ਼ਿਲਾਫ਼ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਹਿਮ ਗੱਲ ਹੈ ਕਿ ਕਾਂਗੜ […]

Read More
Politics Punjab

ਪੰਜਾਬ ਸਰਕਾਰ ਖਿਲਾਫ ਸਰਕਾਰੀ ਅਫ਼ਸਰ, ਕਰਤਾ ਵੱਡਾ ਐਲਾਨ, ਸਾਰੇ ਕੰਮ ਠੱਪ

ਸੱਤਾ ਵਿਚ ਆਉਣ ਤੋਂ ਬਾਅਦ ਪੰਜਾਬ ਸਰਕਾਰ ਲਗਾਤਾਰ ਵਿਵਾਦਾਂ ‘ਚ ਘਿਰਦੀ ਜਾ ਰਹੀ ਹੈ। ਵੱਖ-ਵੱਖ ਵਰਗਾਂ ਵਲੋਂ ਦਿੱਤੇ ਧਰਨਿਆਂ ਤੋਂ ਬਾਅਦ ਹੁਣ IAS ਤੇ PCS ਅਫਸਰ ਵੀ ਪੰਜਾਬ ਦੀ ਮਾਨ ਸਰਕਾਰ ਖਿਲਾਫ ਡਟ ਗਏ ਹਨ। ਅਫਸਰਾਂ ਦੀ ਯੂਨੀਅਨ ਵਿਜੀਲੈਂਸ ਬਿਉਰੋ ਵੱਲੋਂ PCS ਨਰਿੰਦਰ ਸਿੰਘ ਧਾਲੀਵਾਲ ਤੇ IAS ਅਧਿਕਾਰੀ ਨੀਲਿਮਾ ਖ਼ਿਲਾਫ਼ ਕੀਤੀ ਕਾਰਵਾਈ ਤੋਂ ਭੜਕ ਗਏ […]

Read More
Politics Punjab

ਵਿਜੀਲੈਂਸ ਦੇ ਨਿਸ਼ਾਨੇ ‘ਤੇ ਸਾਬਕਾ ਕਾਂਗਰਸੀ ਵਿਧਾਇਕ ਬਲਬੀਰ ਸਿੱਧੂ, ਮੁਸ਼ਕਿਲਾਂ ‘ਚ ਹੋਇਆ ਵਾਧਾ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਮੋਹਾਲੀ ਹਲਕੇ ਦੇ ਸਾਬਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਤੁਹਾਨੂੰ ਦਸ ਦਈਏ ਕਿ ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਰਹੇ ਬਲਬੀਰ ਸਿੰਘ ਸਿੱਧੂ ਹੁਣ ਵਿਜੀਲੈਂਸ ਦੇ ਨਿਸ਼ਾਨੇ ‘ਤੇ ਹਨ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ […]

Read More
X