ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਪਹੁੰਚੇ ਗੁਰਦਾਸ ਮਾਨ, ਪ੍ਰਸ਼ੰਸਕਾਂ ਨਾਲ ਖਿਚਾਈਆਂ ਤਸਵੀਰਾਂ
ਪੰਜਾਬੀ ਸੰਗੀਤ ਜਗਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਦੌਰਾਨ ਗੁਰਦਾਸ ਮਾਨ ਕਾਫੀ ਸਾਦੇ ਢੰਗ ਵਿਚ ਨਜ਼ਰ ਅਤੇ ਉਹਨਾਂ ਨੇ ਕੇਸਰੀ ਰੰਗ ਦੀ ਦਸਤਾਰ ਸਜਾਈ ਹੋਈ ਸੀ। ਗੁਰਦਾਸ ਮਾਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸਰਬਤ ਦੇ […]