‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦਾ ਇਕ ਹੋਰ ਸਾਥੀ ਗ੍ਰਿਫ਼ਤਾਰ, ਮੁੜ ਗਰਮਾਏਗਾ ਪੰਜਾਬ ਦਾ ਮਾਹੌਲ?
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇਕ ਹੋਰ ਸਾਥੀ ਗੁਰਿੰਦਰਪਾਲ ਸਿੰਘ ਔਜਲਾ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲ ਜਾਣਕਾਰੀ ਮੁਤਾਬਕ ‘ਵਾਰਿਸ ਪੰਜਾਬ ਦੇ’ ਗੁਰਿੰਦਰਪਾਲ ਔਜਲਾ ਨੂੰ ਪੁਲਿਸ ਜਲੰਧਰ ਵੱਲੋਂ ਦਰਜ ਕੀਤੇ ਗਏ ਪੁਰਾਣੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ […]